Punjab News: ਮੋਹਾਲੀ ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਗੁਰਗੇ ਕਾਬੂ
Published : Nov 18, 2023, 12:25 pm IST
Updated : Nov 18, 2023, 4:43 pm IST
SHARE ARTICLE
Mohali police arrested three gangsters of Lawrence Bishnoi gang
Mohali police arrested three gangsters of Lawrence Bishnoi gang

ਇਹ ਤਿੰਨੋਂ ਟਰਾਈਸਿਟੀ ਵਿਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ।

Punjab News: ਮੋਹਾਲੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਤਿੰਨੋਂ ਟਰਾਈਸਿਟੀ ਵਿਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ।

ਪੁਲਿਸ ਤਿੰਨਾਂ ਦੋਸ਼ੀਆਂ ਤੋਂ ਪੁਛਗਿਛ ਕਰ ਰਹੀ ਹੈ। ਫਿਲਹਾਲ ਮੋਹਾਲੀ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਪ੍ਰੈਸ ਕਾਨਫਰੰਸ ਕਰਨਗੇ।  

 (For more news apart from Mohali police arrested three gangsters of Lawrence Bishnoi gang, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement