ਸੱਜਣ ਕੁਮਾਰ ਨੂੰ ਉਮਰ ਕੈਦ ਦੇਰ ਨਾਲ ਸਹੀ, ਪਰ ਇਨਸਾਫ਼ ਦੀ ਜਿੱਤ ਹੋਈ ਹੈ : ਕਰਨੈਲ ਪੀਰਮੁਹੰਮਦ  
Published : Dec 18, 2018, 12:21 pm IST
Updated : Dec 18, 2018, 12:21 pm IST
SHARE ARTICLE
ਕਰਨੈਲ ਸਿੰਘ ਪੀਰਮੁਹੰਮਦ
ਕਰਨੈਲ ਸਿੰਘ ਪੀਰਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਅਤੇ ਹੌਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ....

ਚੰਡੀਗੜ੍ਹ (ਭਾਸ਼ਾ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਅਤੇ ਹੌਂਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਕਾਂਗਰਸ ਦੇ ਪ੍ਰਮੁੱਖ ਆਗੂ ਤੇ ਸਿੱਖ ਨਸਲਕੁਸ਼ੀ ਦੇ ਕਾਤਲ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੇ ਅਪਣਾ ਪ੍ਰਤੀਕਰਮ ਪ੍ਰਗਟ ਕਰਦਿਆ ਦੱਸਿਆ ਹੈ ਕਿ ਅੱਜ ਦੇ ਦਿਨ 34 ਸਾਲ ਦੇ ਲੰਬੇ ਸੰਘਰਸ਼ ਤੋ ਬਾਅਦ ਮੀਡੀਆ ਗਵਾਹਾ ਅਤੇ ਸਿੱਖ ਕੌਮ ਦੇ ਸਮਰਥਨ ਨਾਲ ਲੜੀ ਗਈ ਲੜਾਈ ਦੀ ਜਿੱਤ ਹੋਈ ਹੈ ਦੇਰ ਨਾਲ ਹੀ ਸਹੀ ਪਰ ਇਨਸਾਫ਼ ਦੀ ਜਿੱਤ ਹੋਈ ਹੈ।

Sajjan Kumar Sajjan Kumar

ਉਹਨਾਂ ਨੇ ਪੰਜਾਬ ਦੀਆਂ ਸਮੂਹ ਧਾਰਮਿਕ ਰਾਜਨੀਤਕ ਸਮਾਜਿਕ ਸਿੱਖ ਜਥੇਬੰਦੀਆਂ ਮਨੁੱਖੀ ਅਧਿਕਾਰ ਸੰਸਥਾ ਦਾ ਜ਼ਿਕਰ ਕਰਦਿਆ ਕਿਹਾ ਕਿ ਇਸ ਲੜਾਈ ਦਾ ਇੱਕ ਪੜਾਅ ਜਿੱਤਣ ਲਈ ਯਤਨਸ਼ੀਲ ਧਿਰਾ ਨੂੰ ਜਸਟਿਸ ਸਾਹਿਬਾਨ ਨੇ ਨਿਆ ਦੇ ਕੇ ਪੀੜਤ ਸਿੱਖ ਕੌਮ ਨੂੰ ਹੌਂਸਲਾ ਦਿੱਤਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ  ਹੈ।

Sajjan Kumar Sajjan Kumar

ਕਿ ਉਹ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਕਮਲਨਾਥ ਨੂੰ ਐਸ ਆਈ ਟੀ ਰਾਹੀਂ ਸਜ਼ਾ ਦਿਵਾਉਣ ਲਈ ਸਾਰੇ ਕੇਸਾਂ ਨੂੰ ਹਰ ਦਿਨ ਦੀ ਕਾਰਵਾਈ ਵਿਚ ਸ਼ਾਮਲ ਕਰਨ। ਗਾਂਧੀ ਪਰਵਾਰ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਨੂੰ ਸਿੱਖ ਕੌਮ ਨਾਲ ਟੱਕਰ ਲੈਣ ਦੀ ਥਾਂ ਦੌਸੀਆਂ ਨੂੰ ਅਪਣੀ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement