ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸੰਸਦ ਦਾ ਸੈਸ਼ਨ ਨਾ ਬੁਲਾਉਣਾ ਸਰਕਾਰ ਦਾ ਹੰਕਾਰ: ਪਿ੍ਯੰਕਾ
Published : Dec 18, 2020, 7:56 am IST
Updated : Dec 18, 2020, 7:56 am IST
SHARE ARTICLE
image
image

ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸੰਸਦ ਦਾ ਸੈਸ਼ਨ ਨਾ ਬੁਲਾਉਣਾ ਸਰਕਾਰ ਦਾ ਹੰਕਾਰ: ਪਿ੍ਯੰਕਾ

ਨਵੀਂ ਦਿੱਲੀ, 17 ਦਸੰਬਰ: ਕਾਂਗਰਸ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਸਿੱਖ ਸੰਤ ਰਾਮ ਸਿੰਘ ਦੀ ਕਥਿਤ ਖ਼ੁੁਦਕੁਸ਼ੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਅਤੇ ਖੇਤੀਬਾੜੀ ਕਾਨੂੰਨਾਂ 'ਤੇ ਵਿਚਾਰ-ਵਟਾਂਦਰੇ ਲਈ ਸੰਸਦ ਦੇ ਸੈਸ਼ਨ ਨੂੰ ਨਾ ਬੁਲਾਉਣ ਲਈ ਸਰਕਾਰ 'ਤੇ ਹੰਕਾਰ ਅਤੇ ਅਸੰਵੇਦਨਸ਼ੀਲਤਾ ਦਾ ਦੋਸ਼ ਲਗਾਇਆ | ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਨਹੀਂ ਹੋਵੇਗਾ | ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਪਿ੍ਯੰਕਾ ਨੇ ਟਵੀਟ ਕੀਤਾ, ''ਕੋਰੋਨਾ ਕਾਲ ਦੇ ਮੱਧ ਵਿਚ ਭਾਜਪਾ ਸਰਕਾਰ ਨੇ ਅਰਬਪਤੀਆਂ ਦੋਸਤਾਂ ਲਈ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕਰ ਦਿਤਾ ਪਰ ਕਿਸਾਨਾਂ ਦੀ ਮੰਗ ਉੱਤੇ, 11 ਕਿਸਾਨਾਂ ਦੀ ਸ਼ਹਾਦਤ ਅਤੇ ਬਾਬਾ ਰਾਮ ਸਿੰਘ ਦੀ ਖ਼ੁੁਦਕੁਸ਼ੀ ਇਸ ਦੇ ਬਾਵਜੂਦ ਕਿਸਾਨ ਕਾਨੂੰਨਾਂ ਉੱਤੇ ਵਿਚਾਰ ਵਟਾਂਦਰੇ ਲਈ ਸੰਸਦ ਨਹੀਂ ਖੁੱਲ੍ਹ ਸਕਦੀ | (ਪੀਟੀਆਈ)

ਇੰਨਾ ਜ਼ਿਆਦਾ ਹੰਕਾਰ ਅਤੇ ਅਸੰਵੇਦਨਸ਼ੀਲਤਾ |U  (ਪੀਟੀਆਈ)

imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement