ਦਰਬਾਰ ਸਾਹਿਬ 'ਚ ਬੇਅਦਬੀ ਕਰਨ ਵਾਲੇ ਨੂੰ ਕੁੱਟ-ਕੁੱਟ ਮਾਰਿਆ
Published : Dec 18, 2021, 7:29 pm IST
Updated : Dec 18, 2021, 7:59 pm IST
SHARE ARTICLE
 Darbar Sahib
Darbar Sahib

ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਕੀਤੀ ਸੀ ਕੋਸ਼ਿਸ਼

ਅੰਮ੍ਰਿਤਸਰ: ਦਰਬਾਰ ਸਾਹਿਬ ਵਿਖੇ ਅੱਜ ਮੰਦਭਾਗੀ ਘਟਨਾ ਵਾਪਰੀ। ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਇੱਕ ਨੌਜਵਾਨ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਨੇ ਜੰਗਲਾ ਟੱਪ ਕੇ ਕਿਰਪਾਨ ਫੜਨ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਮੌਜੂਦ ਐਸਜੀਪੀਸੀ ਸੇਵਾਦਾਰਾਂ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਕੁੱਟ ਕੁੱਟ ਮਾਰ ਦਿਤਾ ਗਿਆ।

No Caption

ਜਾਣਕਾਰੀ ਅਨੁਸਾਰ ਨੌਜਵਾਨ ਨੇ ਦਰਬਾਰ ਸਾਹਿਬ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ। ਜਿਸ ਮਗਰੋਂ SGPC ਟਾਸਕ ਫੋਰਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ। ਇਹ ਘਟਨਾ ਕਰੀਬ 6 ਵਜੇ ਦੀ ਹੈ, ਜਦੋ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ।

PHOTOPHOTO

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement