Moga News: ਖੇਤ ਗੇੜਾ ਮਾਰਨ ਗਏ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

By : GAGANDEEP

Published : Dec 18, 2023, 1:57 pm IST
Updated : Dec 18, 2023, 1:57 pm IST
SHARE ARTICLE
Farmer killed with sharp weapons in field in moga News in punjabi
Farmer killed with sharp weapons in field in moga News in punjabi

Moga News: 64 ਸਾਲਾ ਰਣਜੀਤ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

Farmer killed with sharp weapons in field in moga News in punjabi : ਮੋਗਾ ਦੇ ਪਿੰਡ ਭਿੰਡਰ ਕਲਾ ਵਿੱਚ ਇੱਕ 64 ਸਾਲਾ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਦੇ ਨਿਸ਼ਾਨ ਸਨ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Mexico News: ਮੈਕਸੀਕੋ 'ਚ ਕ੍ਰਿਸਮਸ ਪਾਰਟੀ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ, 16 ਲੋਕਾਂ ਦੀ ਹੋਈ ਮੌਤ

ਮ੍ਰਿਤਕ ਰਣਜੀਤ ਦੇ ਪੁੱਤਰ ਰੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਹਰ ਰੋਜ਼ ਖੇਤ ਵਿਚ ਗੇੜਾ ਮਾਰਨ ਜਾਂਦਾ ਸੀ। ਬੀਤੀ ਸ਼ਾਮ ਪੰਜ ਵਜੇ ਖੇਤ 'ਚ ਗੇੜਾ ਮਾਰਨ ਗਿਆ ਸੀ। ਜਦੋਂ ਉਹ ਰਾਤ 9 ਵਜੇ ਤੱਕ ਖੇਤ ਤੋਂ ਘਰ ਨਾ ਪਰਤੇ ਤਾਂ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿਤੀ ਗਈ।

ਇਹ ਵੀ ਪੜ੍ਹੋ: The return of Corona in India: ਭਾਰਤ ਵਿੱਚ ਕੋਰੋਨਾ ਦੀ ਵਾਪਸੀ, ਇਕ ਦਿਨ 'ਚ 335 ਨਵੇਂ ਮਾਮਲੇ ਆਏ ਸਾਹਮਣੇ  

ਇਸ ਦੌਰਾਨ ਜਦੋਂ ਵੱਡੇ ਭਰਾ ਨੇ ਖੇਤ 'ਚ ਜਾ ਕੇ ਦੇਖਿਆ ਤਾਂ ਉਥੇ ਉਸ ਦੇ ਪਿਤਾ ਦੀ ਲਾਸ਼ ਪਈ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement