ਮਾਪਿਆਂ ਨੂੰ ਮਿਲੇਗਾ ਸੁੱਖ ਦਾ ਸਾਹ, PGI 'ਚ ਸ਼ੁੱਕਰਵਾਰ ਨੂੰ ਵੀ ਹੋਵੇਗਾ ਬੱਚਿਆਂ ਦਾ ਸਿਟੀ ਸਕੈਨ 
Published : Jan 19, 2023, 2:44 pm IST
Updated : Jan 19, 2023, 2:44 pm IST
SHARE ARTICLE
PGI
PGI

- ਮਰੀਜ਼ਾਂ ਦੀ ਵੇਟਿੰਗ ਲਿਸਟ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਫ਼ੈਸਲਾ 

- ਹਫ਼ਤੇ ਵਿਚ 2 ਦਿਨ ਸਿਟੀ ਸਕੈਨ ਕਰਨ ਦੇ ਨਿਰਦੇਸ਼

ਚੰਡੀਗੜ੍ਹ - ਪੀਜੀਆਈ ਵਿਚ ਹੁਣ ਸ਼ੁੱਕਰਵਾਰ ਨੂੰ ਵੀ ਬੱਚਿਆਂ ਦੀ ਸੀਟੀ ਸਕੈਨ ਕੀਤੀ ਜਾਵੇਗੀ। ਪੀਜੀਆਈ ਪ੍ਰਸਾਸਨ ਨੇ ਮਰੀਜ਼ਾਂ ਦੀ ਵੇਟਿੰਗ ਲਿਸਟ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਹੈ ਤੇ ਹੁਣ ਹਫ਼ਤੇ ਵਿਚ ਇਕ ਦਿਨ ਦੀ ਬਜਾਏ 2 ਦਿਨ ਬੱਚਿਆਂ ਦੀ ਸੀਟੀ ਸਕੈਨ ਕੀਤੀ ਜਾਇਆ ਕਰੇਗੀ। ਇਸ਼ ਖ਼ਬਰ ਨਾਲ ਬੱਚਿਆਂ ਦੇ ਮਾਪਿਆਂ ਨੂੰ ਸੁੱਖ ਦਾ ਸਾਹ ਮਿਲਿਆ ਹੈ ਕਿਉਂਕਿ ਉਹਨਾਂ ਨੂੰ ਲੰਬੀਆਂ ਕਤਾਰਾਂ ਵਿਚ ਖੜ੍ਹ ਕੇ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਉਹਨਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਐਨੇਸਥੀਸੀਆ ਵਿਭਾਗ ਦੇ ਡਾਕਟਰ ਮੰਗਲਵਾਰ ਦੀ ਤਰ੍ਹਾਂ ਸ਼ੁੱਕਰਵਾਰ ਨੂੰ ਵੀ ਸੀਟੀ ਸਕੈਨ ਕਰਨਗੇ। 

Tags: #pgi, #ctscan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement