Hoshiarpur News: ਹੁਸ਼ਿਆਰਪੁਰ 'ਚ 8 ਸਾਲਾ ਬੱਚੇ ਦੀ ਮੌਤ, ਖੇਡਦੇ ਸਮੇਂ ਲੱਗੀ ਗੰਭੀਰ ਸੱਟ
Published : Feb 19, 2024, 5:40 pm IST
Updated : Feb 19, 2024, 5:40 pm IST
SHARE ARTICLE
Death of an 8-year-old child in Hoshiarpur News in punjabi
Death of an 8-year-old child in Hoshiarpur News in punjabi

Hoshiarpur News: ਵਿਸ਼ਾਲ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਮ੍ਰਿਤਕ ਦੀ ਪਛਾਣ

Death of an 8-year-old child in Hoshiarpur News in punjabi : ਹੁਸ਼ਿਆਰਪੁਰ 'ਚ 8 ਸਾਲ ਦੇ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਖੇਡਦੇ ਸਮੇਂ ਬੱਚੇ ਨੂੰ ਗੰਭੀਰ ਸੱਟ ਲੱਗੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ  ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ 'ਚ ਭਰਤੀ ਕਰਵਾਇਆ। ਜਿਥੇ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਸ਼ਾਲ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Lok Sabha State Icons News: ਗਾਇਕ ਤਰਸੇਮ ਜੱਸੜ ਤੇ ਕ੍ਰਿਕਟਰ ਸੁਭਮਨ ਗਿੱਲ ਬਣੇ ਲੋਕ ਸਭਾ ਚੋਣਾਂ 2024 ਲਈ 'ਸਟੇਟ ਆਈਕੋਨ’ 

ਮ੍ਰਿਤਕ ਦੇ ਪਿਤਾ ਰਜਨੀਸ਼ ਕੁਮਾਰ ਨੇ ਦੱਸਿਆ ਕਿ 8 ਸਾਲ ਦੇ ਬੱਚੇ ਵਿਸ਼ਾਲ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਅੱਜ ਦੁਪਹਿਰ 12 ਵਜੇ ਸੈਂਕੜੇ ਹੰਝੂ ਭਰੀਆਂ ਅੱਖਾਂ ਨੇ ਬੱਚੇ ਨੂੰ ਅੰਤਿਮ ਵਿਦਾਇਗੀ ਦਿੱਤੀ। ਰਜਨੀਸ਼ ਬੱਸ ਸਟੈਂਡ ਨੇੜੇ ਫਾਸਟ ਫੂਡ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਜੇਲ 'ਚੋਂ ਮਿਲੇ 45 ਮੋਬਾਈਲ ਫੋਨ ਤੇ 31 ਸਿਮ ਕਾਰਡ, ਇਕ ਵਾਰ ਫਿਰ ਪ੍ਰਸ਼ਾਸਨ 'ਤੇ ਉੱਠੇ ਸਵਾਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Tarsem Jassar and Subhan Gill became 'state icons' for Lok Sabha elections 2024 News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement