Sri Chamkaur Sahib News : ਨੌਜਵਾਨ ਨੇ ਗੁਆਂਢੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Published : Feb 19, 2024, 12:59 pm IST
Updated : Feb 19, 2024, 1:13 pm IST
SHARE ARTICLE
The youth killed the neighbor with a sharp weapon in Sri Chamkaur Sahib News in punjabi
The youth killed the neighbor with a sharp weapon in Sri Chamkaur Sahib News in punjabi

Sri Chamkaur Sahib News : ਪ੍ਰੇਮ ਚੰਦ ਵਜੋਂ ਹੋਈ ਹੈ ਮ੍ਰਿਤਕ ਦੀ ਸਨਾਖ਼ਤ

The youth killed the neighbor with a sharp weapon in Sri Chamkaur Sahib News in punjabi :  ਪੰਜਾਬ ਦਾ ਦਿਨੋ ਦਿਨ ਮਾਹੌਲ ਖਰਾਬ ਹੋ ਰਿਹਾ ਹੈ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੀ ਹੀ ਘਟਨਾ ਸ੍ਰੀ ਚਮਕੌਰ ਸਾਹਿਬ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: Malout News: ਡਿਊਟੀ ਕਰ ਰਹੇ ਹੋਮਗਾਰਡ ਜਵਾਨ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੀ ਹੋਈ ਮੌਤ  

ਇਥੇ ਸਥਾਨਕ ਘੁਮਿਆਰਾ ਮੁਹੱਲੇ 'ਚ ਇਕ ਨੌਜਵਾਨ ਨੇ ਆਪਣੇ ਗੁਆਂਢੀ ਉੱਪਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ। ਹਮਲੇ ਵਿਚ ਪੀੜਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Chief Khalsa Diwan News : ਡਾ. ਇੰਦਰਬੀਰ ਸਿੰਘ ਨਿੱਜਰ ਮੁੜ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਜ਼ਖਮਾਂ ਦੀ ਤਾਬ ਚੱਲਦਿਆਂ ਉਸ ਨੇ ਹਸਪਤਾਲ ਵਿਚ ਦਮ ਤੋੜ ਦਿਤਾ।  ਮ੍ਰਿਤਕ ਦੀ ਪਹਿਚਾਣ ਪ੍ਰੇਮ ਚੰਦ ਵਜੋਂ ਹੋਈ ਹੈ। ਹਮਲਵਾਰ ਨੂੰ ਪੁਲਿਸ ਨੇ ਕਾਬੂ ਕਰ ਲਿਆ। ਕਥਿਤ ਦੋਸ਼ੀ ਦੀ ਸਨਾਖ਼ਤ ਗੋਲਡੀ ਪਹਿਲਵਾਨ ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The youth killed the neighbor in Sri Chamkaur Sahib News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement