ਕੋਰੋਨਾ : ਦਿੱਲੀ ਦੇ ਨਿੱਜੀ ਹੋਟਲ 'ਚ ਇਕਾਂਤਵਾਸ ਹੋਣਗੇ ਪ੍ਰਕਾਸ਼ ਸਿੰਘ ਬਾਦਲ
Published : Mar 19, 2021, 12:14 pm IST
Updated : Mar 19, 2021, 12:17 pm IST
SHARE ARTICLE
Parkash Singh Badal will be quarantine in a private hotel in Delhi
Parkash Singh Badal will be quarantine in a private hotel in Delhi

ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ।

CoronavirusCoronavirus

ਇਸ ਸਭ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਹਾਲਾਂਕਿ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਪਰ ਇਸ ਤੋਂ ਬਾਅਦ ਉਹ ਦਿੱਲੀ ਸ਼ਿਫ਼ਟ ਹੋ ਗਏ ਹਨ। ਸੂਤਰਾਂ ਅਨੁਸਾਰ ਪ੍ਰਕਾਸ਼ ਬਾਦਲ ਇੱਕ ਨਿੱਜੀ ਹੋਟਲ ਵਿਚ ਹੀ ਅਗਲੇ ਕੁਝ ਦਿਨਾਂ ਲਈ ਇਕਾਂਤਵਾਸ ਰਹਿਣਗੇ। ਸਿਵਲ ਹਸਪਤਾਲ ਬਾਦਲ ਦੇ ਅਮਲੇ ਵੱਲੋਂ ਸਾਬਕਾ ਮੁੱਖ ਮੰਤਰੀ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ।

Parkash singh badalParkash singh badal

ਦੱਸ ਦਈਏ ਕਿ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕਰੋਨਾ ਪੀੜਤ ਪਾਏ ਗਏ ਸਨ।ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਭਰਤੀ ਹੋਣਾ ਪਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement