ਪੰਜਾਬ ਵਿਚ ਬੰਦ ਰਹਿਣਗੀਆਂ ਮੋਬਾਈਲ ਇੰਟਰਨੈੱਟ ਤੇ SMS ਸੇਵਾਵਾਂ

By : KOMALJEET

Published : Mar 19, 2023, 11:36 am IST
Updated : Mar 19, 2023, 11:36 am IST
SHARE ARTICLE
Representational Image
Representational Image

ਕੱਲ੍ਹ ਦੁਪਹਿਰ 12 ਵਜੇ ਤੱਕ ਵਧਾਈ ਗਈ ਪਾਬੰਦੀ

ਚੰਡੀਗੜ੍ਹ : ਪੰਜਾਬ ਵਿਚ ਸੁਰੱਖਿਆ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਇੰਟਰਨੈੱਟ ’ਤੇ ਪਾਬੰਦੀ ਕੱਲ੍ਹ 12 ਵਜੇ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ ਬਦਲੇ ਮੌਸਮ ਕਾਰਨ ਘਟੀ ਬਿਜਲੀ ਦੀ ਮੰਗ, ਦਰਜ ਕੀਤੀ ਗਈ ਕਰੀਬ 1 ਹਜ਼ਾਰ ਮੈਗਾਵਾਟ ਦੀ ਕਮੀ 

ਤਾਜ਼ਾ ਜਾਣਕਾਰੀ ਮੁਤਾਬਕ ਹੁਣ ਭਲਕੇ ਯਾਨੀ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਠੱਪ ਰਹੇਗਾ ਅਤੇ ਇਸ ਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement