Khanna Bulldozer Action News: 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੰਨਾ 'ਚ ਚੱਲਿਆ ਪੀਲ਼ਾ ਪੰਜਾ
Published : Mar 19, 2025, 11:56 am IST
Updated : Mar 19, 2025, 1:26 pm IST
SHARE ARTICLE
khanna Bulldozer action News in punjabi
khanna Bulldozer action News in punjabi

Khanna Bulldozer Action News: ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ

khanna Bulldozer action News in punjabi :  ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਤਹਿਤ ਜਾਰੀ ਹੈ। ਅੱਜ ਖੰਨਾ ਦੇ ਪਾਇਲ ਵਿੱਚ ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਜਾਇਦਾਦ ਵਿਰੁੱਧ ਕਾਰਵਾਈ ਕੀਤੀ ਗਈ।  


 

ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਵਿਚ ਮਨੀਸ਼ ਟੰਡਨ ਪੁੱਤਰ ਸੰਜੀਵ ਕੁਮਾਰ ਦੇ ਘਰ ’ਤੇ ਨਸ਼ਾ ਤਸਕਰੀ ਤਹਿਤ ਬੁਲਡੋਜ਼ਰ ਕਾਰਵਾਈ ਕੀਤੀ ਗਈ। ਇਸ ਮੌਕੇ ਐਸ. ਐਸ. ਪੀ. ਖੰਨਾ ਜਯੋਤੀ ਯਾਦਵ ਬੈਂਸ ਵੀ ਪੁਲਿਸ ਪਾਰਟੀ ਸਮੇਤ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement