ਚੰਡੀਗੜ੍ਹ ਚਰਨਪ੍ਰੀਤ ਕਤਲ ਮਾਮਲੇ ਵਿੱਚ ਸ਼ੂਟਰਾਂ ਦਾ ਐਨਕਾਊਂਟਰ
Published : Mar 19, 2026, 3:22 pm IST
Updated : Mar 19, 2026, 3:22 pm IST
SHARE ARTICLE
Encounter of shooters in Chandigarh Charanpreet murder case
Encounter of shooters in Chandigarh Charanpreet murder case

ਪੁਲਿਸ ਦੀ ਗੋਲੀ ਲੱਗਣ ਕਾਰਨ ਦੋਵੇਂ ਸ਼ੂਟਰ ਹੋਏ ਜ਼ਖ਼ਮੀ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਚਰਨਪ੍ਰੀਤ ਸਿੰਘ ਕਤਲ ਮਾਮਲੇ ਵਿੱਚ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਏਜੀਟੀਐਫ ਨੇ ਹਰਿਆਣੇ ਦੇ ਕੈਂਥਲ ਵਿੱਚ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਦੀ ਗੋਲੀ ਲੱਗਣ ਕਾਰਨ ਦੋਵੇ ਜ਼ਖਮੀਹੋ ਗਏ। ਪੁਲਿਸ ਨੇ ਸ਼ੂਟਰਾਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਫਿਰੋਜ਼ਪੁਰ ਵਾਸੀ ਅਤੇ ਪ੍ਰੀਤਮ ਸ਼ਾਹ ਨਵਾਂ ਸ਼ਹਿਰ ਨਾਲ ਸਬੰਧਿਤ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਜਨ ਕੁਝ ਸਮੇਂ ਪਹਿਲਾਂ ਹੀ ਮਲੇਸ਼ੀਆਂ ਤੋਂ ਨੇਪਾਲ ਦੇ ਰਸਤੇ ਭਾਰਤ ਵਿੱਚ ਦਾਖਲ ਹੋਇਆ ਸੀ। ਦੋਵੇਂ ਸ਼ੂਟਰਾਂ ਉੱਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।ਪੁਲਿਸ ਦੀ ਕਾਰਵਾਈ ਵਿੱਚ ਜ਼ਖ਼ਮੀ ਹੋਣ ਮਗਰੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਏ ਹਨ। ਪੁਲਿਸ ਨੇ ਇੰਨ੍ਹਾਂ ਕੋਲੋ ਹਥਿਆਰ ਤੇ ਬਾਈਕ ਵੀ ਬਰਾਮਦ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement