ਲੁਧਿਆਣਾ ਕੋਰਟ ਬਲਾਸਟ ਮਾਮਲਾ: NIA ਨੇ ਦੋਸ਼ੀਆਂ ਦੀ ਸੂਹ ਦੇਣ ਵਾਲੇ ਲਈ ਰੱਖਿਆ 5 ਲੱਖ ਦਾ ਇਨਾਮ
Published : Apr 19, 2022, 6:36 pm IST
Updated : Apr 19, 2022, 6:36 pm IST
SHARE ARTICLE
 Ludhiana court blast case
Ludhiana court blast case

NIA ਵੱਲੋਂ ਵਟਸ ਐਪ ਨੰ: 85859-31100, ਫੋਨ ਨੰ: 011-24368800, 0172-2682901 ਸਾਂਝੇ ਕੀਤੇ ਗਏ ਹਨ ਜਿਨ੍ਹਾਂ ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

 

ਲੁਧਿਆਣਾ - ਲੁਧਿਆਣਾ ਬੰਬ ਬਲਾਸਟ ਮਾਮਲੇ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਚਿਤ ਕਰਨ ਵਾਲੇ ਵਿਅਕਤੀ ਨੂੰ 5 ਲੱਖ ਦਾ ਇਨਾਮ ਦਿੱਤਾ ਜਾਵੇਗਾ। ਐੱਨ. ਆਈ. ਏ. ਨੇ ਕਿਹਾ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਉਨ੍ਹਾਂ ਨਾਲ ਸਾਂਝੀ ਕਰੇ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। NIA ਵੱਲੋਂ ਵਟਸ ਐਪ ਨੰ: 85859-31100, ਫੋਨ ਨੰ: 011-24368800, 0172-2682901 ਸਾਂਝੇ ਕੀਤੇ ਗਏ ਹਨ ਜਿਨ੍ਹਾਂ ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement