Sangrur Jail News: ਜਾਂਚ ਵਿਚ ਜੁਟੀ ਪੁਲਿਸ
A violent clash in Sangrur Jail News in punjabi: ਸੰਗਰੂਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਿਲ੍ਹਾ ਜੇਲ ਸੰਗਰੂਰ ਵਿਚ ਕੈਦੀਆਂ ਦੀ ਜ਼ਬਰਦਸਤ ਖ਼ੂਨੀ ਝੜਪ ਹੋਈ। ਇਸ ਝੜਪ ਦੌਰਾਨ 2 ਕੈਦੀਆਂ ਦੀ ਮੌਤ ਹੋ ਗਈ।
ਜਦਕਿ ਦੋ ਕੈਦੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪਟਿਆਲਾ ਰਜਿੰਦਰ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇੱਕ ਗੁੱਟ ਵੱਲੋਂ ਦੂਜੇ ਗੁੱਟ ‘ਤੇ ਕਟਰ ਨਾਲ ਹਮਲਾ ਕੀਤਾ ਗਿਆ। ਮ੍ਰਿਤਕ ਕੈਦੀਆਂ ਦੀ ਪਹਿਚਾਣ ਹਰਸ਼ ਅਤੇ ਧਰਮਿੰਦਰ ਦੀ ਮੌਤ ਹੋ ਗਈ ਹੈ।