ਅੰਮ੍ਰਿਤਸਰ 'ਚ ਲੱਖਾਂ ਦੀ ਡਰੱਗ ਮਨੀ ਨਾਲ ਪੁਲਿਸ ਮੁਲਾਜ਼ਮ ਕਾਬੂ
Published : Apr 19, 2025, 3:47 pm IST
Updated : Apr 19, 2025, 3:47 pm IST
SHARE ARTICLE
Policeman arrested with drug money worth lakhs in Amritsar
Policeman arrested with drug money worth lakhs in Amritsar

ਪੁਲਿਸ ਮੁਲਾਜ਼ਮ ਸਣੇ 5 ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ: ਡਰੱਗ ਮਨੀ ਦੀ ਬਰਾਮਦਗੀ ਅਤੇ ਇਕ ਡਰੱਗ ਕਾਰਟੈਲ ਵਿਚ ਪੰਜਾਬ ਪੁਲਿਸ ਦੇ ਇਕ ਕਾਂਸਟੇਬਲ ਦੀ ਗ੍ਰਿਫ਼ਤਾਰੀ ਬਾਰੇ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ 9 ਅਪ੍ਰੈਲ ਨੂੰ ਇਕ ਕੇਸ ਦਰਜ ਕੀਤਾ ਗਿਆ ਸੀ ਅਤੇ ਇਕ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਸੀਂ ਬਾਅਦ ਵਿਚ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਰੂਗ੍ਰਾਮ ਦਾ ਇਕ ਵਿਅਕਤੀ ਅਨਿਲ, ਇਸ ਹਵਾਲਾ ਰੈਕੇਟ ਦਾ ਕਿੰਗਪਿਨ ਬਣ ਕੇ ਉਭਰਿਆ ਤੇ ਜਾਂਚ ਤੋਂ ਬਾਅਦ, ਪੰਜਾਬ ਪੁਲਿਸ ਦੇ ਇਕ ਕਾਂਸਟੇਬਲ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡਰੱਗ ਹਵਾਲਾ ਗਠਜੋੜ ਵਿਚ ਕੁੱਲ ਵਸੂਲੀ 46 ਲੱਖ 91 ਹਜ਼ਾਰ ਰੁਪਏ ਹੈ। ਇਸ ਪਿਛੇ ਦੋ ਬਦਨਾਮ ਅਮਰੀਕਾ-ਅਧਾਰਿਤ ਤਸਕਰ, ਜੋਬਨ ਕਲੇਰ ਅਤੇ ਗੋਪੀ ਚੋਗਾਵਾਂ ਸਨ। ਇਹ ਪੈਸਾ ਦੁਬਈ ਰਾਹੀਂ ਪਾਕਿਸਤਾਨ ਜਾਣਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement