ਪੋਲਿੰਗ ਬੂਥ ‘ਤੇ ਸੈਲਫ਼ੀਆਂ ਲੈਂਦੇ ਦਿਖੇ ਸੰਨੀ ਦਿਓਲ
Published : May 19, 2019, 2:06 pm IST
Updated : May 19, 2019, 4:43 pm IST
SHARE ARTICLE
Sunny Deol
Sunny Deol

ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਪੋਲਿੰਗ ਬੂਥਾਂ ਉਤੇ ਲੋਕਾਂ ਨਾਲ ਸੈਲਫ਼ੀਆਂ ਲੈਂਦੇ...

ਗੁਰਦਾਸਪੁਰ : ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਪੋਲਿੰਗ ਬੂਥਾਂ ਉਤੇ ਲੋਕਾਂ ਨਾਲ ਸੈਲਫ਼ੀਆਂ ਲੈਂਦੇ ਨਜ਼ਰ ਆ ਰਹੇ ਹਨਓ। ਸੰਨੀ ਦਿਓਲ ਨਾਲ ਸੈਲਫ਼ੀ ਲੈਣ ਲਈ ਲੋਕਾਂ ਵਿਚ ਕਾਫ਼ੀ ਉਤਸਾਹ ਹੈ। ਨਵੀਂ ਸਰਕਾਰ ਚੁਣਨ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅੱਜ ਆਖਰੀ 7ਵੇਂ ਗੇੜ ਦੀ ਵੋਟਿੰਗ ਹੋ ਰਹੀ ਹੈ। ਦੇਸ਼ ਦੀ ਇਸ 17ਵੀਂ ਲੋਕ ਸਭਾ ਚੋਣ ਵਿਚ ਵੱਖੋਂ-ਵੱਖ ਸੂਬਿਆਂ ਵਿਚ ਹਜ਼ਾਰਾਂ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।

Sunny DeolSunny Deol

ਇਸ ਦੇ ਚੱਲਦਿਆਂ ਅੰਮ੍ਰਿਤਸਰ ਵਿਚ 7ਵਜੇ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵੱਖ-ਵੱਖ ਪੋਲਿੰਗ ਬੂਥਾਂ ਉਤੇ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਜਨਤਾ ਵਿਚ ਕਾਫ਼ੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਗੁਰਦਾਸਪੁਰ ਲੋਕ ਸਭਾ ਚੀਟ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ, ਭਾਜਪਾ ਉਮੀਦਵਾਰ ਸੰਨੀ ਦਿਓਲ, ਪੀਡੀਏ ਦੇ ਲਾਲਚੰਦ ਕਟਾਰੂਚੱਕ ਤੇ ਆਮ ਆਦਮੀ ਪਾਰਟੀ ਦੇ ਪੀਟਰ ਮਸੀਹ ਚੋਣ ਮੈਦਾਨ ਵਿਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement