ਤਲਵੰਡੀ ਸਾਬੋ ਵਿਖੇ ਵੋਟਿੰਗ ਦੌਰਾਨ ਫਾਇਰਿੰਗ, ਕੁਰਸੀਆਂ ਵੀ ਚੱਲੀਆਂ
Published : May 19, 2019, 1:10 pm IST
Updated : May 19, 2019, 1:10 pm IST
SHARE ARTICLE
Talwandi Sabo News
Talwandi Sabo News

ਲੋਕਾਂ ਵਲੋਂ ਲਗਾਏ ਗਏ ਕਾਂਗਰਸੀ ਵਰਕਰਾਂ ’ਤੇ ਫਾਇਰਿੰਗ ਤੇ ਧੱਕਾਸ਼ਾਹੀ ਕਰਨ ਦੇ ਦੋਸ਼

ਤਲਵੰਡੀ ਸਾਬੋ: ਵੋਟਿੰਗ ਦੌਰਾਨ ਤਲੰਵਡੀ ਸਾਬੋ ਦੇ ਵਾਰਡ ਨੰਬਰ 8 ਵਿਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਕੁਝ ਲੋਕਾਂ ਵਲੋਂ ਇੱਥੇ ਫਾਇਰਿੰਗ ਕਰ ਦਿਤੀ ਗਈ। ਜਾਣਕਾਰੀ ਮੁਤਾਬਕ, ਲੋਕਾਂ ਵਲੋਂ ਕਾਂਗਰਸੀ ਵਰਕਰਾਂ ’ਤੇ ਫਾਇਰਿੰਗ ਕਰਨ ਅਤੇ ਧੱਕਾਸ਼ਾਹੀ ਕਰਨ ਦੇ ਦੋਸ਼ ਲਗਾਏ ਗਏ ਹਨ, ਜਿਸ ਤੋਂ ਬਾਅਦ ਉੱਥੇ ਕੁਰਸੀਆਂ ਵੀ ਚੱਲੀਆਂ।

Lok Sabha ElectionLok Sabha Election

ਦੱਸ ਦਈਏ ਕਿ ਕਿ ਫਾਇਰਿੰਗ ਹੋਣ ਮਗਰੋਂ ਭੜਕੇ ਲੋਕਾਂ ਨੇ ਉੱਥੇ ਜੱਮ ਕੇ ਕਾਂਗਰਸ ਵਿਰੁਧ ਨਾਅਰੇਬਾਜ਼ੀ ਕੀਤੀ, ਜਿਸ ਕਰਕੇ ਮੌਕੇ ’ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਅਕਾਲੀ ਲੀਡਰ ਮੌਕੇ ’ਤੇ ਪਹੁੰਚ ਗਏ। ਦੱਸ ਦਈਏ ਕਿ ਅੱਜ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਤਹਿਤ ਪੰਜਾਬ ਵਿਚ ਵੋਟਿੰਗ ਜਾਰੀ ਹੈ। ਮਤਦਾਨ ਸਵੇਰੇ 7 ਵਜੇ ਤੋਂ ਜਾਰੀ ਹੈ ਤੇ ਸ਼ਾਮ 6 ਵਜੇ ਤੱਕ ਚੱਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement