ਆਯੂਸ਼ਮਾਨ ਯੋਜਨਾ ਤਹਿਤ ਪੰਜਾਬ ਵਿਚ ਅੱਜ ਤੋਂ ਮੁਫ਼ਤ ਇਲਾਜ ਸ਼ੁਰੂ
Published : May 19, 2022, 12:33 pm IST
Updated : May 19, 2022, 12:33 pm IST
SHARE ARTICLE
Free treatment under Aayushman Yojana in Punjab from today
Free treatment under Aayushman Yojana in Punjab from today

ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਤੇ IMA ਦੇ ਵਫ਼ਦ ਵਿਚਾਲੇ ਬਣੀ ਸਹਿਮਤੀ

 

 ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ( Free treatment under Aayushman Yojana in Punjab from today) ਤਹਿਤ ਮੁਫ਼ਤ ਇਲਾਜ ਸ਼ੁਰੂ ਹੋ ਗਿਆ ਹੈ। ਪ੍ਰਾਈਵੇਟ ਹਸਪਤਾਲਾਂ ਨੇ ਬਕਾਇਆ ਨਾ ਮਿਲਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਸੀ। ਇਸ ਸਬੰਧੀ ਸਿਹਤ ਮੰਤਰੀ ਵਿਜੇ ਸਿੰਗਲਾ ( Free treatment under Aayushman Yojana in Punjab from today) ਨੇ ਬੁੱਧਵਾਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

 

DoctorsDoctors

 

ਜਿਸ ਵਿੱਚ ਭਰੋਸਾ ਦਿੱਤਾ ਗਿਆ ਕਿ ਸਰਕਾਰ ਵੱਲੋਂ ਜਲਦੀ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਅਦਾਇਗੀ ਕੀਤੀ ਜਾਵੇਗੀ। ਪੰਜਾਬ ਵਿੱਚ ਇਸ ਸਕੀਮ ਤਹਿਤ ਕਰੀਬ ( Free treatment under Aayushman Yojana in Punjab from today)  250 ਕਰੋੜ ਰੁਪਏ ਬਕਾਇਆ ਹਨ। ਆਈਐਮਏ ਪੰਜਾਬ ਚੈਪਟਰ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਤੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਸਕੀਮ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ( Free treatment under Aayushman Yojana in Punjab from today) ਤਹਿਤ ਲਗਭਗ 800 ਨਿੱਜੀ ਹਸਪਤਾਲਾਂ ਨੂੰ ਮਾਨਤਾ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਕੋਈ ਵੀ ਕਾਰਡਧਾਰਕ 5 ਲੱਖ ਤੱਕ ਦਾ ਨਕਦ ਰਹਿਤ ਇਲਾਜ ਕਰਵਾ ਸਕਦਾ ਹੈ। ( Free treatment under Aayushman Yojana in Punjab from today) ਇਲਾਜ ਲਈ ਪੈਸੇ ਸਿੱਧੇ ਹਸਪਤਾਲ ਨੂੰ ਅਦਾ ਕੀਤੇ ਜਾਂਦੇ ਹਨ। 

ਹਾਲਾਂਕਿ ਪਿਛਲੇ ਕੁਝ ਸਮੇਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਪੇਮੈਂਟ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਜਲੰਧਰ ਦੇ 23 ਕਰੋੜ, ਅੰਮ੍ਰਿਤਸਰ ਦੇ 10 ਕਰੋੜ ਤੋਂ ਵੱਧ, ਲੁਧਿਆਣਾ ਦੇ 5 ਕਰੋੜ ਤੋਂ ਵੱਧ ਅਤੇ ਬਠਿੰਡਾ ਦੇ 11 ਕਰੋੜ ਤੋਂ ਵੱਧ ਦੇ ਬਿੱਲ ਵੀ ਬਕਾਇਆ ਪਏ ਹਨ। ਜਿਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਨੇ ਇਲਾਜ ਬੰਦ ਕਰ ਦਿੱਤਾ।

ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਪ੍ਰਾਈਵੇਟ ਡਾਕਟਰਾਂ ਨੂੰ ( Free treatment under Aayushman Yojana in Punjab from today) ਅਦਾਇਗੀਆਂ ਰੁਕਣ ਕਾਰਨ ਕੁਝ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਹਨਾਂ ਨੇ ਇਲਾਜ ਬੰਦ ਕਰ ਦਿੱਤਾ। ਇਸ ਸਬੰਧੀ ਆਈਐਮਏ ਨਾਲ ਮੀਟਿੰਗ ਤੋਂ ਬਾਅਦ ਆਯੂਸ਼ਮਾਨ ਭਾਰਤ ਤਹਿਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਫੈਸਲਿਆਂ ਅਤੇ ਤਕਨੀਕੀ ਤਰੁੱਟੀ ਕਾਰਨ ਬੀਮਾ ਕੰਪਨੀਆਂ ਨਾਲ ਝਗੜੇ ਹੋਏ ਹਨ। ਇਸ ਅਦਾਇਗੀ ਵਿੱਚ ਦੇਰੀ ਹੋਈ ਸੀ ਪਰ ਹੁਣ ਇਸ ਨੂੰ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement