
ਖੇਤਾਂ ਵਾਲੀ ਮੋਟਰ ਦੀ ਮੁਰੰਮਤ ਦਾ ਕੰਮ ਕਰਵਾ ਰਹੇ ਸਨ ਕਿਸਾਨ
ਸ੍ਰੀ ਚਮਕੌਰ ਸਾਹਿਬ: ਸ੍ਰੀ ਚਮਕੌਰ ਸਾਹਿਬ ਦੇ ਨਾਲ ਲੱਗਦੇ ਪਿੰਡ ਬੱਸੀ ਗੁੱਜਰਾਂ ਵਿਖੇ ਦਰਦਨਾਕ (Tragic accident happened to farmers) ਹਾਦਸਾ ਵਾਪਰ ਗਿਆ। ਇਥੇ ਖੇਤਾਂ ਵਿਚ ਕੰਮ ਕਰ ਰਹੇ ਦੋ ਕਿਸਾਨਾਂ ਦੀ (Tragic accident happened to farmers) ਦਰਦਨਾਕ ਮੌਤ ਹੋ ਗਈ।
Tragic accident happened to farmers
ਜਾਣਕਾਰੀ ਅਨੁਸਾਰ ਕਿਸਾਨ ਖੇਤਾਂ ਵਿਚ ਬਣੀ ਪਾਣੀ ਵਾਲੀ ਮੋਟਰ ਦੀ ਰਿਪੇਅਰ ਦਾ ਕੰਮ ਕਰਵਾ ਰਹੇ ਸਨ ਕਿ ਅਚਾਨਕ ਖੂਹ ਵਿਚ ਡਿੱਗ ਗਏ। ਕਿਸਾਨਾਂ ਨੂੰ ਤੁਰੰਤ ਖੂਹ ਵਿਚੋਂ ਬਾਹਰ ਕੱਢਿਆ ਗਿਆ ਤੇ ਨੇੜਲੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ (Tragic accident happened to farmers) ਗਿਆ।
Death
ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਿਸ ਨੇ ਘਟਨਾ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਮ੍ਰਿਤਕ ਰਾਮਨਾਥ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਦਿੱਤੀ ਗਈ ਹੈ।