ਖੰਨਾ 'ਚ ਵਾਪਰਿਆ ਭਿਆਨਕ ਹਾਦਸਾ, ਉਜੜੀਆ ਖੁਸ਼ੀਆਂ, ਮਾਂ-ਪੁੱਤ ਸਮੇਤ ਧੀ ਦੀ ਮੌਤ 
Published : Jun 19, 2021, 3:15 pm IST
Updated : Jun 19, 2021, 3:15 pm IST
SHARE ARTICLE
Accindent In Khanna
Accindent In Khanna

ਮੌਕੇ ’ਤੇ ਪੁੱਜੇ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਲਾਸ਼ਾਂ ਕਬਜ਼ੇ ’ਚ ਲੈ ਲਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।

ਖੰਨਾ  : ਖੰਨਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਜੀ. ਟੀ. ਰੋਡ ਉੱਪਰ ਵਾਪਰੇ ਇਕ ਭਿਆਨਕ ਹਾਦਸੇ ’ਚ ਮਾਂ-ਪੁੱਤ ਅਤੇ ਮਾਸੂਮ ਬੱਚੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਖੰਨਾ ਦੇ ਕ੍ਰਿਸ਼ਨਾ ਨਗਰ ਦਾ ਰਹਿਣ ਵਾਲਾ ਰਾਜੂ ਆਪਣੀ ਮਾਂ ਅਤੇ ਭਤੀਜੀ ਨਾਲ ਮੋਟਰਸਾਈਕਲ ਉੱਪਰ ਦੋਰਾਹਾ ਵਿਖੇ ਰਿਸ਼ਤੇਦਾਰ ਦਾ ਹਾਲਚਾਲ ਪੁੱਛਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਦਰੜ ਦਿੱਤਾ।

ਇਸ ਭਿਆਨਕ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ’ਤੇ ਸਵਾਰ ਬੱਚੀ ਗੰਭੀਰ ਜ਼ਖਮੀ ਹੋ ਗਈ ਸੀ। ਜਿਸ ਦੀ ਦੋਰਾਹਾ ਦੇ ਨਿੱਜੀ ਹਸਪਤਾਲ ’ਚ ਮੌਤ ਹੋਈ। ਉਥੇ ਹੀ ਮੌਕੇ ’ਤੇ ਪੁੱਜੇ ਥਾਣੇਦਾਰ ਸੁਖਵਿੰਦਰ ਪਾਲ ਸਿੰਘ ਨੇ ਕਿਹਾ ਕਿ ਲਾਸ਼ਾਂ ਕਬਜ਼ੇ ’ਚ ਲੈ ਲਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement