12 ਕਰੋੜ 40 ਲੱਖ ਰੁਪਏ ਮੁਲ ਦੀ ਹੈਰੋਇਨ ਬਰਾਮਦ
Published : Jun 19, 2021, 1:40 am IST
Updated : Jun 19, 2021, 1:50 am IST
SHARE ARTICLE
image
image

12 ਕਰੋੜ 40 ਲੱਖ ਰੁਪਏ ਮੁਲ ਦੀ ਹੈਰੋਇਨ ਬਰਾਮਦ

ਲੁਧਿਆਣਾ, 18 ਜੂਨ (ਪਪ) : ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ  ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | 
ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਦਲਜੀਤ ਸਿੰਘ ਅਤੇ ਰਵੀ ਵਿਜ ਸ਼ਾਮਿਲ ਹਨ | ਪੁਲਿਸ ਵਲੋਂ ਇਨ੍ਹਾਂ ਨੂੰ  ਦੋ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਗਿਆ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |
ਫ਼ੋਟੋ : ਲੁਧਿਆਣਾ-ਹੈਰੋਇਨ
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement