Ludhiana West By-election 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07%ਤੱਕ ਹੋਈ ਵੋਟਿੰਗ

By : BALJINDERK

Published : Jun 19, 2025, 6:25 pm IST
Updated : Jun 19, 2025, 6:29 pm IST
SHARE ARTICLE
ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07%ਤੱਕ ਹੋਈ ਵੋਟਿੰਗ
ਲੁਧਿਆਣਾ ਪੱਛਮੀ ਜ਼ਿਮਨੀ ਚੋਣ 2025 : 5 ਵਜੇ 49.07%ਤੱਕ ਹੋਈ ਵੋਟਿੰਗ

Ludhiana West By-election 2025 : ਸ਼ਾਮ 6 ਵਜੇ ਤੱਕ ਲੋਕਾਂ ਨੇ ਵੋਟ ਭੁਗਤਾਈ ।  

Ludhiana West By-election 2025 : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਸ਼ਾਮ 5 ਵਜੇ ਤੱਕ 49.07% ਵੋਟਿੰਗ ਦਰਜ ਕੀਤੀ ਗਈ। ਸ਼ਾਮ 6 ਵਜੇ ਤੱਕ ਲੋਕਾਂ ਨੇ ਵੋਟ ਭੁਗਤਾਈ ।  

ਜ਼ਿਲ੍ਹਾ ਚੋਣ ਅਫ਼ਸਰ (ਡੀ. ਈ. ਓ) ਹਿਮਾਂਸ਼ੂ ਜੈਨ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 2 ਘੰਟਿਆਂ (ਸਵੇਰੇ 7 ਵਜੇ ਤੋਂ 9 ਵਜੇ ਤੱਕ) ਵਿੱਚ ਵੋਟਿੰਗ ਫ਼ੀਸਦੀ 8.5 ਫ਼ੀਸਦੀ ਸੀ, ਸਵੇਰੇ 11 ਵਜੇ ਤੱਕ 21.51 ਫ਼ੀਸਦੀ ਰਹੀ ਅਤੇ ਦੁਪਹਿਰ 1 ਵਜੇ ਤੱਕ 33.42 ਫ਼ੀਸਦੀ ਵੋਟਿੰਗ ਹੋਈ। ਦੁਪਹਿਰ 3 ਵਜੇ ਤੱਕ 41.04 ਫ਼ੀਸਦੀ ਵੋਟਿੰਗ ਹੋਈ। ਹੁਣ ਤੱਕ ਦੇ ਸਾਹਮਣੇ ਆਏ ਅੰਕੜਿਆਂ ਮੁਤਾਬਕ ਸ਼ਾਮ 5 ਵਜੇ ਤੱਕ ਕੁੱਲ੍ਹ 49.07 ਫ਼ੀਸਦੀ ਵੋਟਿੰਗ ਹੋਈ ਹੈ। 

(For more news apart from Ludhiana West By-election 2025: 49.07% voting recorded at 5 pm News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement