Patiala News : ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕੀਤੇ ਕਾਬੂ 

By : BALJINDERK

Published : Jun 19, 2025, 2:48 pm IST
Updated : Jun 19, 2025, 2:48 pm IST
SHARE ARTICLE
 ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕੀਤੇ ਕਾਬੂ 
ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕੀਤੇ ਕਾਬੂ 

Patiala News : 6 ਪਿਸਤੌਲ, ਦੇਸੀ ਕੱਟਾ ਤੇ ਕਾਰਤੂਸ ਬਰਾਮਦ, ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਸੀ ਫਿਰਾਕ

Patiala News in Punjabi : ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ ਕਰਦਿਆ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੁਰਗੇ ਸਮੇਤ ਸੱਤ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ  ਤਿੰਨ ਪਿਸਤੋਲ 30 ਬੋਰ, ਨਜਾਇਜ਼ ਤਿੰਨ ਪਿਸਤਲ 32 ਬੋਰ ਅਤੇ ਨਜਾਇਜ਼ ਇੱਕ ਨਾਜਾਇਜ਼ ਦੇਸੀ ਕੱਟਾ ਬੋਰ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ। 

1

 ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਜ਼ਲਮ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ। ਪਟਿਆਲਾ ਪੁਲਿਸ ਨੇ ਅਗਲੀ ਕਾਰਵਾਈ ਅਰੰਭ ਕਰ ਦਿੱਤੀ ਹੈ। 

(For more news apart from  Patiala Police's major operation, 5 henchmen of Lawrence Bishnoi gang arrested  News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement