Punjab News: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ
Published : Jun 19, 2025, 4:08 pm IST
Updated : Jun 19, 2025, 4:08 pm IST
SHARE ARTICLE
Punjab News: Another arrest in the case of threatening social media influencer Deepika Luthra
Punjab News: Another arrest in the case of threatening social media influencer Deepika Luthra

ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਕੀਤਾ ਗ੍ਰਿਫ਼ਤਾਰ

Another arrest in the case of threatening social media influencer Deepika Luthra: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਹੁਣ ਪੁਲਿਸ ਨੇ ਦੂਜੀ ਗ੍ਰਿਫ਼ਤਾਰੀ ਕੀਤੀ ਹੈ।  ਲੁਧਿਆਣਾ ਦੇ ਢਿੱਲੋਂ ਨਗਰ ਵਾਸੀ ਜਸਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਪਟਿਆਲਾ ਵਾਸੀ ਰਮਨਦੀਪ ਸਿੰਘ ਨੂੰ ਵੀ ਪੁਲਿਸ ਰਿਮਾਂਡ ‘ਤੇ ਲਿਆ ਜਾ ਚੁੱਕਾ ਹੈ।

ਇਨਫਲੂਐਂਸਰ ਦੀ ਸ਼ਿਕਾਇਤ ‘ਤੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਜਾਂਚ ਨੂੰ ਹੋਰ ਵੀ ਗੰਭੀਰਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ।


(For more news apart from Another arrest in the case of threatening social media influencer Deepika Luthra News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement