ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨੂੰ ਮਾਤ ਦੇ ਪ੍ਰਵਾਰ ਸਮੇਤ ਘਰ ਪਹੁੰਚੇ
Published : Jul 19, 2020, 7:53 am IST
Updated : Jul 19, 2020, 7:53 am IST
SHARE ARTICLE
Tript Rajinder Singh Bajwa
Tript Rajinder Singh Bajwa

ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਪਰਵਾਰ ਸਮੇਤ ਘਰ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਪਰਵਾਰ ਸਮੇਤ ਘਰ ਪਰਤ ਆਏ ਹਨ। ਬਾਜਵਾ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਪਾਜ਼ੇਟਿਵ ਹੋ ਗਏ ਸਨ। ਬਾਜਵਾ ਫ਼ੋਰਟਿਸ ਹਸਪਤਾਲ ਮੋਹਾਲੀ ਦਾਖ਼ਲ ਸਨ।

Developed a new technology to detect Covid-19 in 20 minutesCovid-19 

ਜ਼ਿਕਰਯੋਗ ਹੈ ਕਿ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪਨ ਉਜਵਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਮੀਟਿੰਗ ਵਿਚ ਸ਼ਾਮਲ ਹੋਣ ਕਾਰਨ ਬਾਜਵਾ ਦਾ ਟੈਸਟ ਹੋਣ 'ਤੇ ਉਹ ਪਾਜ਼ੇਟਿਵ ਆਏ ਸਨ। ਬਾਅਦ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਸਨ ਜਦ ਕਿ ਪਰਵਾਰ ਦੇ ਬਾਕੀ ਮੈਂਬਰਾਂ ਦੀ ਰੀਪੋਰਟ ਨੈਗੇਟਿਵ ਆਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement