Punjab News: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ 3 ਸਾਥੀ ਗ੍ਰਿਫ਼ਤਾਰ
Published : Jul 19, 2024, 2:32 pm IST
Updated : Jul 19, 2024, 2:32 pm IST
SHARE ARTICLE
Punjab News: Big operation of Punjab Police, 3 associates of Goldie Brar and Lawrence Bishnoi arrested
Punjab News: Big operation of Punjab Police, 3 associates of Goldie Brar and Lawrence Bishnoi arrested

Punjab News: ਮੁਲਜ਼ਮਾਂ ਕੋਲੋਂ 1 ਪਿਸਤੌਲ, 5 ਕਾਰਤੂਸ ਅਤੇ ਬਾਈਕ ਬਰਾਮਦ

 

Punjab News: ਪੰਜਾਬ ਪੁਲਿਸ ਨੇ ਫਿਰੌਤੀ ਨਾਲ ਜੁੜੇ ਇੱਕ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਅਮਰੀਕਾ ਵਿੱਚ ਲੁਕੇ ਹੋਏ ਗੋਲਡੀ ਬਰਾੜ ਅਤੇ ਲਾਰੈਂਸ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਪੜ੍ਹੋ ਇਹ ਖ਼ਬਰ :  FASTag ਲਗਾਉਂਦੇ ਸਮੇਂ ਕੀਤੀ ਇਹ ਗਲਤੀ, ਡਬਲ ਟੋਲ ਦੇਣ ਲਈ ਤਿਆਰ ਹੋ ਜਾਓ, ਜਾਣੋ ਨਵੇਂ ਨਿਯਮ 

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ x 'ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਮਾਮਲਾ ਸੁਲਝਾ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਪੜ੍ਹੋ ਇਹ ਖ਼ਬਰ :  Blue Screen : ਬਲੂ ਸਕ੍ਰੀਨ ਆਫ਼ ਡੈਥ (BSoD) ਕੀ ਹੈ? ਕਾਰਨ ਅਤੇ ਉਪਾਅ

ਪੁਲਿਸ ਅਨੁਸਾਰ ਜਨਵਰੀ 2024 ਵਿੱਚ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਘਰ ਹੋਈ ਗੋਲੀਬਾਰੀ ਪਿੱਛੇ ਵੀ ਗੋਲਡੀ ਬਰਾੜ ਦਾ ਹੱਥ ਸੀ। ਗੋਲਡੀ ਬਰਾੜ ਐਨਆਈਏ ਦੀ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਹੈ। ਪੁਲਿਸ ਨੇ ਉਸ 'ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਪੁਲਿਸ ਦੇ ਕੇਸ ਵਿੱਚ ਵੀ ਭਗੌੜਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab Police 3 associates of Goldie Brar and Lawrence Bishnoi arrested, stay tuned to Rozana Spokesman) 

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement