Anmol Gagan Mann News : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫ਼ਾ

By : BALJINDERK

Published : Jul 19, 2025, 3:07 pm IST
Updated : Jul 19, 2025, 3:07 pm IST
SHARE ARTICLE
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ

Anmol Gagan Mann News : ਸਪੀਕਰ ਕੁਲਤਾਰ ਸੰਧਵਾਂ ਨੂੰ ਭੇਜਿਆ ਅਸਤੀਫ਼ਾ, ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਲਿਆ ਫੈਸਲਾ

Anmol Gagan Mann News in Punjabi : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣਾ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ‘ਦਿਲ ਭਾਰੀ ਹੈ,ਪਰ ਮੈਂ ਸਿਆਸਤ ਛੱਡਣ ਦਾ ਫ਼ੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ, ਮੈਨੂੰ ਓਮੀਦ ਹੈ,ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ।’

1

(For more news apart from  Big news related to Punjab politics: Anmol Gagan Mann quits politics News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement