ਅੰਮ੍ਰਿਤਸਰ ਦੇ ਹੋਟਲ 'ਚ ਜਨਮ ਦਿਨ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ, ਦੋ ਨੌਜਵਾਨਾਂ ਦੀ ਹੋਈ ਮੌਤ
Published : Aug 19, 2021, 10:53 am IST
Updated : Aug 19, 2021, 10:53 am IST
SHARE ARTICLE
Two youths were shot dead at a birthday party at a hotel in Amritsar
Two youths were shot dead at a birthday party at a hotel in Amritsar

ਪੁਲਿਸ ਨੇ ਸਾਰੇ ਨੌਜਵਾਨਾਂ ਹਿਰਾਸਤ ਵਿਚ ਲੈ ਕੇ ਜਾਂਚ ਆਰੰਭੀ

 

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ)  ਅੰਮ੍ਰਿਤਸਰ ਦੇ ਹੋਟਲ ਜੇ ਕੇ ਕਲਾਸਿਕ ਵਿਚ ਜਨਮ ਦਿਨ ਦੀ ਪਾਰਟੀ ਮਨਾਉਣ ਪਹੁੰਚੇ ਕੁੱਝ ਨੌਜਵਾਨਾਂ ਦੀ ਕੇਕ ਮੂੰਹ ’ਤੇ ਲਗਾਉਣ ਨੂੰ ਲੈ ਕੇ ਝੜਪ ਹੋ ਗਈ।

Two youths were shot dead at a birthday party at a hotel in AmritsarTwo youths were shot dead at a birthday party at a hotel in Amritsar

 

ਮਾਮਲਾ ਇੰਨਾ ਵਿਗੜ ਗਿਆ ਕਿ ਮਨੀ ਢਿੱਲੋਂ ਨਾਮ ਦੇ ਇਕ ਨੌਜਵਾਨ ਵੱਲੋਂ ਹੋਟਲ ਦੇ ਬਾਹਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਨੂੰ ਅੰਮ੍ਰਿਤਸਰ ਦੇ ਕੇ ਡੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਉਸਨੇ ਇਲਾਜ ਦੌਰਾਨ ਦਮ ਤੋੜ ਦਿੱਤਾ। 

Two youths were shot dead at a birthday party at a hotel in AmritsarTwo youths were shot dead at a birthday party at a hotel in Amritsar

 

ਪੁਲਿਸ ਦੇ ਏ ਡੀ ਸੀ ਪੀ ਮਲਿਕ ਨੇ ਦੱਸਿਆ ਕਿ ਸਥਾਨਕ ਜੇ ਕੇ ਕਲਾਸਿਕ ਹੋਟਲ ਵਿਚ ਜਨਮ ਦਿਨ ਦੀ ਪਾਰਟੀ ਮਨਾਉਣ ਪਹੁੰਚੇ ਕੁਝ ਨੌਜਵਾਨਾਂ ਦੀ ਕੇਕ ਮੂੰਹ ’ਤੇ ਲਗਾਉਣ ਨੂੰ ਲੈ ਕੇ ਝੜਪ ਹੋ ਗਈ ਸੀ।

 

 

o youths were shot dead at a birthday party at a hotel in Amritsar
Two youths were shot dead at a birthday party at a hotel in Amritsar

ਇਸੇ ਦੌਰਾਨ ਮਨੀ ਢਿੱਲੋਂ ਨਾਮ ਦੇ ਨੌਜਵਾਨ ਵੱਲੋਂ ਕੀਤੀ ਫਾਇਰਿੰਗ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਸਾਰੇ ਨੌਜਵਾਨਾਂ ਨੂੰ ਦੋ ਗੱਡੀਆਂ ਸਮੇਤ ਰਾਉਡਅਪ ਕੀਤਾ ਹੈ ਅਤੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਦੀ ਫੋਰਾਸਿੰਕ ਟੀਮ ਵੀ ਮੌਕੇ ‘ਤੇ ਪਹੁੰਚੀ ਹੈ ਅਤੇ ਜਲਦ ਹੀ ਪੜਤਾਲ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement