
School Holiday News: ਡਿਪਟੀ ਕਮਿਸ਼ਨਰ ਦੇ ਹੁਕਮ, 20 ਅਗਸਤ ਨੂੰ ਹੈ ਸ਼ਹੀਦ ਸੰਤ ਹਰਚੰਦ ਦੀ ਬਰਸੀ
Barnala School Holiday News: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਮੰਗਲਵਾਰ (20 ਅਗਸਤ) ਨੂੰ ਬਰਨਾਲਾ ਵਿਚ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਸ ਛੁੱਟੀ ਕਾਰਨ ਬਰਨਾਲਾ ਵਿਚ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ, ਕਾਲਜ ਸਮੇਤ ਕਈ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ: BSF jawans Raksha Bandhan: ਵਾਹਗਾ ਬਾਰਡਰ 'ਤੇ ਭੈਣਾਂ ਨੇ BSF ਦੇ ਜਵਾਨਾਂ ਦੇ ਬੰਨ੍ਹੀ ਰੱਖੜੀ
ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ 'ਤੇ ਲਾਗੂ ਨਹੀਂ ਹੋਣਗੇ ਜਿੱਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ ਕੀਤੇ ਗਏ ਹਨ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ। ਇਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Jalandhar News: ਭੈਣ ਤੋਂ ਰੱਖੜੀ ਬੰਨਵਾਉਣ ਲਈ ਘਰ ਆ ਰਹੇ ਭਰਾ ਦੀ ਭਿਆਨਕ ਹਾਦਸੇ ਵਿਚ ਹੋਈ ਮੌਤ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Barnala School Holiday News, stay tuned to Rozana Spokesman)