BSF jawans Raksha Bandhan: ਵਾਹਗਾ ਬਾਰਡਰ 'ਤੇ ਭੈਣਾਂ ਨੇ BSF ਦੇ ਜਵਾਨਾਂ ਦੇ ਬੰਨ੍ਹੀ ਰੱਖੜੀ
Published : Aug 19, 2024, 2:09 pm IST
Updated : Aug 19, 2024, 2:09 pm IST
SHARE ARTICLE
 Wagah border BSF jawans Raksha Bandhan
Wagah border BSF jawans Raksha Bandhan

BSF jawans Raksha Bandhan: ਆਪਣੇ ਪ੍ਰਵਾਰ ਤੋਂ ਕਿਤੇ ਦੂਰ ਜਵਾਨ ਦੇਸ਼ ਦੀ ਖਾਤਰ ਸਰਹੱਦ ਤੇ ਡਟੇ ਰਹਿੰਦੇ

 Wagah border BSF jawans Raksha Bandhan: ਰੱਖੜੀ ਦਾ ਤਿਉਹਾਰ ਹਰ ਭੈਣ-ਭਰਾ ਲਈ ਖਾਸ ਹੁੰਦਾ ਹੈ ਪਰ ਇਸ ਲਈ ਇਹ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਦੇਸ਼ ਦੀ ਰੱਖਿਆ ਕਰ ਰਹੇ ਜਵਾਨਾਂ ਲਈ ਖਰਾਬ ਨਾ ਹੋ ਜਾਵੇ, ਇਸ ਲਈ ਕਈ ਭੈਣਾਂ ਰੱਖੜੀ ਬੰਨ੍ਹਣ ਲਈ ਵਾਹਗਾ ਬਾਰਡਰ 'ਤੇ ਪਹੁੰਚੀਆਂ ਹਨ। ਇਹ ਸਿਲਸਿਲਾ 1968 ਤੋਂ ਚੱਲਿਆ ਆ ਰਿਹਾ ਹੈ ਅਤੇ ਅਜੇ ਵੀ ਜਾਰੀ ਹੈ।

ਲੜਕੀਆਂ ਵਾਹਘਾ ਬਾਰਡਰ ਪੁੱਜੀਆਂ। ਜਿਨ੍ਹਾਂ ਨੇ ਜਵਾਨਾਂ ਦੇ ਗੁੱਟ 'ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਨੂੰ ਮਿਠਾਈ ਖੁਆਈ। ਸਾਲ 1968 'ਚ ਅਟਾਰੀ ਬਾਰਡਰ 'ਤੇ ਜਵਾਨਾਂ ਨੂੰ ਰੱਖੜੀ ਬੰਨ੍ਹਣ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ। ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਵਿੱਚ ਬਤੌਰ ਪ੍ਰੋਫੈਸਰ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਦੀ ਇਹ ਕੋਸ਼ਿਸ਼ ਅੱਜ ਦੇਸ਼ ਦੀਆਂ ਕਈ ਸਰਹੱਦਾਂ ਤੱਕ ਪਹੁੰਚ ਚੁੱਕੀ ਹੈ।

ਪ੍ਰੋ. ਚਾਵਲਾ ਨੇ ਦੱਸਿਆ ਕਿ ਉਸ ਨੇ ਇਹ ਲੜੀ ਉਸ ਸਮੇਂ ਸ਼ੁਰੂ ਕੀਤੀ ਸੀ ਜਦੋਂ ਉਹ ਕਾਲਜ ਵਿੱਚ ਪ੍ਰੋਫੈਸਰ ਸਨ। ਹੁਣ ਝਾਰਖੰਡ, ਪੁਣਛ, ਹੁਸੈਨੀਵਾਲਾ, ਅਜਨਾਲਾ, ਖੇਮਕਰਨ, ਭਿੱਖੀਵਿੰਡ ਅਤੇ ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕਿਆਂ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਅੱਗੇ ਲੈ ਕੇ ਜਾ ਰਹੇ ਹਨ। ਅਸੀਂ ਬੀਐਸਐਫ ਦੇ ਜਵਾਨਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਵਿੱਚ ਬਾਅਦ ਵਿੱਚ ਪੰਜਾਬ ਪੁਲਿਸ, ਸੀਆਰਪੀਐਫ, ਫੌਜ ਦੇ ਜਵਾਨ ਵੀ ਸ਼ਾਮਲ ਹੋਏ ਅਤੇ ਹੁਣ ਹਰ ਸਾਲ ਹਰ ਕੋਈ ਇਸ ਤਿਉਹਾਰ ਦਾ ਬੇਸਬਰੀ ਨਾਲ ਇੰਤਜ਼ਾਰ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement