Bhakra Dam News : ਭਾਖੜਾ ਡੈਮ ਦੇ 1 ਫੁੱਟ ਤੱਕ ਖੋਲ੍ਹੇ ਫਲੱਡ ਗੇਟ, ਗੋਵਿੰਦ ਸਾਗਰ ਝੀਲ 'ਚ ਵਧ ਰਿਹਾ ਹੈ ਪਾਣੀ

By : BALJINDERK

Published : Aug 19, 2025, 4:07 pm IST
Updated : Aug 19, 2025, 6:15 pm IST
SHARE ARTICLE
ਭਾਖੜਾ ਡੈਮ ਦੇ 1 ਫੁੱਟ ਤੱਕ ਖੋਲ੍ਹੇ ਫਲੱਡ ਗੇਟ, ਗੋਵਿੰਦ ਸਾਗਰ ਝੀਲ 'ਚ ਵਧ ਰਿਹਾ ਹੈ ਪਾਣੀ
ਭਾਖੜਾ ਡੈਮ ਦੇ 1 ਫੁੱਟ ਤੱਕ ਖੋਲ੍ਹੇ ਫਲੱਡ ਗੇਟ, ਗੋਵਿੰਦ ਸਾਗਰ ਝੀਲ 'ਚ ਵਧ ਰਿਹਾ ਹੈ ਪਾਣੀ

Bhakra Dam News : ਹਿਮਾਚਲ ਵੱਲੋਂ ਤੇਜ਼ੀ ਨਾਲ ਆ ਰਿਹਾ ਪਾਣੀ ਦਾ ਵਹਾਅ  

Bhakra Dam News in Punjabi : ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ  BBMB ਵੱਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ ਤੱਕ ਹੀ ਗੇਟ ਖੋਲ੍ਹੇ ਗਏ ਹਨ। ਦੱਸ ਦੇਈਏ ਕਿ ਗੋਵਿੰਦ ਸਾਗਰ ਝੀਲ ‘ਚ ਪਾਣੀ ਲਗਾਤਾਰ ਵਧ ਰਿਹਾ ਹੈ।

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਅੱਜ 45000 ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ। 

1

ਜ਼ਿਕਰਯੋਗ ਹੈ ਕਿ ਹਿਮਾਚਲ ਵੱਲੋਂ ਤੇਜ਼ੀ ਨਾਲ ਪਾਣੀ ਦਾ ਵਹਾਅ ਆ ਰਿਹਾ ਹੈ। ਬੱਦਲ ਫਟਣ ਤੇ ਫਲੱਡ ਫਲੈਸ਼ ਕਾਰਨ ਦਰਿਆ ਉਫ਼ਾਨ ‘ਤੇ ਹਨ।

 (For more news apart from  Flood gate of Bhakra Dam opened up 1 foot, water is rising in Govind Sagar Lake News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement