ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨੇ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
Published : Sep 19, 2020, 1:26 am IST
Updated : Sep 19, 2020, 1:26 am IST
SHARE ARTICLE
image
image

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨੇ ਅਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ

ਅੰਮ੍ਰਿਤਸਰ, 18 ਸਤੰਬਰ  (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਅੱਜ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ। ਦੱਸ ਦਈਏ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ ਅੰਤ੍ਰਿਗ ਕਮੇਟੀ ਨੂੰ ਪਾਵਨ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿਚ ਉਸ ਸਮੇਂ ਪਸ਼ਚਾਤਾਪ ਨਾ ਕਰਨ ਕਰ ਕੇ ਤਲਬ ਕੀਤਾ ਗਿਆ।ਇਸ ਮੌਕੇ ਕਮੇਟੀ ਮੈਂਬਰਾਂ ਨੂੰ ਹੋਰ ਸਜ਼ਾਵਾਂ ਦੇ ਨਾਲ ਇਕ ਸਾਲ ਤੱਕ ਸ਼੍ਰੋਮਣੀ ਕਮੇਟੀ ਵਿਚ ਕੋਈ ਵੀ ਅਹੁਦਾ ਨਾ ਲੈਣ ਦੀ ਹਦਾਇਤ ਕੀਤੀ ਗਈ। ਇਸ ਦੇ ਚਲਦਿਆਂ ਭਾਈ ਮਹਿਤਾ ਜੋ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਸਨ ਨੇ ਅਪਣਾ ਅਸਤੀਫ਼ਾ ਐਸਜੀਪੀਸੀ ਪ੍ਰਧਾimageimageਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿਤਾ।

SHARE ARTICLE

ਏਜੰਸੀ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement