ਪੰਜਾਬ ਕਾਂਗਰਸ ਨੇ ਹਾਈ ਕਮਾਨ ਨੂੰ ਭੇਜਿਆ ਨਵੇਂ CM ਦਾ ਨਾਂ, ਥੋੜ੍ਹੀ ਦੇਰ 'ਚ ਹੋਵੇਗਾ ਐਲਾਨ  
Published : Sep 19, 2021, 3:44 pm IST
Updated : Sep 19, 2021, 3:44 pm IST
SHARE ARTICLE
File Photo
File Photo

ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਪੰਜਾਬ ਕਾਂਗਰਸ' ਚ ਸਹਿਮਤੀ ਬਣ ਗਈ ਹੈ

 

ਚੰਡੀਗੜ੍ਹ - ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ 24 ਘੰਟਿਆਂ ਬਾਅਦ ਆਖਰਕਾਰ ਕਾਂਗਰਸ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਫੈਸਲਾ ਕਰ ਲਿਆ ਹੈ। ਇਸ ਦਾ ਐਲਾਨ ਕੁਝ ਸਮੇਂ ਵਿਚ ਕੀਤਾ ਜਾ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਪੰਜਾਬ ਕਾਂਗਰਸ' ਚ ਸਹਿਮਤੀ ਬਣ ਗਈ ਹੈ ਅਤੇ ਨਾਮ ਹਾਈਕਮਾਨ ਨੂੰ ਭੇਜ ਦਿੱਤਾ ਗਿਆ ਹੈ। ਰੰਧਾਵਾ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਹਨ ਅਤੇ ਕੈਪਟਨ ਦੀ ਕੈਬਨਿਟ ਵਿਚ ਮੰਤਰੀ ਵੀ ਸਨ। ਸਿੱਧੂ ਦੇ ਵੀ ਕਾਫ਼ੀ ਨਜ਼ਦੀਕ ਸਨ।  ਰੰਧਾਵਾ ਤਿੰਨ ਵਾਰ ਵਿਧਾਇਕ ਰਹੇ ਹਨ, ਜਿਨ੍ਹਾਂ ਨੇ 2002, 2007 ਅਤੇ 2017 ਵਿਚ ਚੋਣਾਂ ਜਿੱਤੀਆਂ ਸਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement