Canada News : ਕੈਨੇਡਾ ਦਾ ਇੱਕ ਹੋਰ ਵੱਡਾ ਝਟਕਾ, ਸਟਡੀ ਪਰਮਿਟ 'ਤੇ ਕਰ 'ਤੀ ਹੋਰ ਸਖ਼ਤੀ

By : BALJINDERK

Published : Sep 19, 2024, 10:21 am IST
Updated : Sep 19, 2024, 10:21 am IST
SHARE ARTICLE
file photo
file photo

Canada News : ਹੁਣ 2 ਵਾਰ Ielts ਕਰਨੀ ਪਵੇਗੀ

Canada News : ਕੈਨੇਡਾ ਦੇ ਮੰਤਰੀ ਮਾਰਕ ਮਿਲਰ ਨੇ ਵੱਡਾ ਐਲਾਨ ਕੀਤਾ ਹੈ।  ਸਟਡੀ ਪਰਮਿਟ 'ਤੇ ਹੋਰ ਸਖ਼ਤੀ ਕਰ ਦਿੱਤੀ ਹੈ। ਕੈਨੇਡੇ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡਾ ਝਟਕਾ ਹੈ। ਹੁਣ 2025-26 'ਚ ਸਟਡੀ ਪਰਮਿਟ 'ਤੇ 10 ਫ਼ੀਸਦ ਕਟੌਤੀ ਕੀਤੀ ਜਾਵੇਗੀ। ਪੋਸਟ-ਗ੍ਰੈਜੂਏਟ ਵਰਕ ਪਰਮਿਟ ਲੈਣ ਲਈ ਦੁਬਾਰਾ ielts ਟੈਸਟ ਦੇਣਾ ਪਵੇਗਾ। ਸਪਾਉਜ਼ ਵੀਜ਼ੇ 'ਤੇ ਵੀ ਸਖ਼ਤੀ ਕੀਤੀ ਜਾਵੇਗੀ।

(For more news apart from Another big blow to Canada, tax on study permits is more strict News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement