Hoshiarpur News : ਹੁਸ਼ਿਆਰਪੁਰ ਦੇ ਪਿੰਡ ਆਦਮਵਾਲ 'ਚ ਨੌਜਵਾਨ ਦਾ ਹੋਇਆ ਕਤਲ

By : BALJINDERK

Published : Sep 19, 2024, 9:50 am IST
Updated : Sep 19, 2024, 9:50 am IST
SHARE ARTICLE
ਮ੍ਰਿਤਕ ਦੀ ਪਛਾਣ ਵਰਿੰਦਰ (32) 
ਮ੍ਰਿਤਕ ਦੀ ਪਛਾਣ ਵਰਿੰਦਰ (32) 

Hoshiarpur News : ਵਰਿੰਦਰ ਪਿੰਡ 'ਚ ਇਕ ਸਬਜ਼ੀ ਦੀ ਦੁਕਾਨ 'ਤੇ ਕਰਦਾ ਸੀ ਕੰਮ

Hoshiarpur News : ਹੁਸ਼ਿਆਰਪੁਰ ਤੇ ਪਿੰਡ ਆਦਮਵਾਲ ਵਿੱਚ ਅੱਜ ਸਵੇਰੇ ਸਵੇਰੇ ਕੋਠਿਆਂ ਉੱਤੇ ਪੁਲਿਸ ਚੜ੍ਹ ਗਈ ਅਤੇ ਸਾਰੇ ਪਾਸੇ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ । ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਚਿੰਤਪੁਰਨੀ ਰੋਡ ’ਤੇ ਪਿੰਡ ਆਦਮਵਾਲ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਰਿੰਦਰ (32) ਦੀ ਭੈਣ ਸੰਦੀਪ ਕੌਰ ਨੇ ਦੱਸਿਆ ਕਿ ਵਰਿੰਦਰ ਪਿੰਡ 'ਚ ਇਕ ਸਬਜ਼ੀ ਦੀ ਦੁਕਾਨ 'ਤੇ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। 

 ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਨੇ ਪਹਿਲਾਂ ਹੀ ਆਪਣਾ ਹਿੱਸਾ ਵੇਚ ਦਿੱਤਾ ਸੀ ਅਤੇ ਹੁਣ ਉਹ ਇਸ ਮਕਾਨ 'ਤੇ ਵੀ ਆਪਣਾ ਹੱਕ ਜਤਾਉਂਦਾ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਵਿਚਾਲੇ ਪਿਛਲੇ ਲੰਬੇ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਸੀ, ਉਕਤ ਨੇ ਸ਼ੱਕ ਜ਼ਾਹਰ ਕੀਤਾ ਕਿ ਉਸ ਦੇ ਵੱਡੇ ਭਰਾ ਅਤੇ ਭਤੀਜੇ ਨੇ ਹੀ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। 

(For more news apart from young man was killed in Adamwal village of Hoshiarpur punjabi news News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement