ਬਠਿੰਡਾ ਦੇ ਪਿੰਡ ਜੀਦਾ ਵਿਖੇ ਬੰਬ ਬਲਾਸਟ ਸੰਬੰਧੀ ਮੁਲਜ਼ਮ ਦੇ ਘਰ ਪਹੁੰਚੀਆਂ ਸਪੈਸ਼ਲ ਜਾਂਚ ਟੀਮਾਂ
Published : Sep 19, 2025, 4:35 pm IST
Updated : Sep 19, 2025, 4:35 pm IST
SHARE ARTICLE
Special investigation teams reach house of accused in connection with bomb blast in village Jida, Bathinda
Special investigation teams reach house of accused in connection with bomb blast in village Jida, Bathinda

ਦਿੱਲੀ ਤੋਂ ਸਪੈਸ਼ਲ ਟੀਮਾਂ ਵੱਲੋਂ ਕੈਮੀਕਲ ਦੀ ਕੀਤੀ ਜਾ ਰਹੀ ਹੈ ਜਾਂਚ

ਬਠਿੰਡਾ: ਬਠਿੰਡਾ ਦੇ ਪਿੰਡ ਜੀਦਾ ਦੇ ਵਿੱਚ ਹੋਏ ਬੰਬ ਬਲਾਸਟ ਤੋਂ ਬਾਅਦ ਲਗਾਤਾਰ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਦਿੱਲੀ ਤੋਂ ਸਪੈਸ਼ਲ ਆਰਮੀ ਦੀ ਟੀਮਾਂ ਇਸ ਬਲਾਸਟ ਵਾਲੇ ਕੈਮੀਕਲ ਨੂੰ ਨਸ਼ਟ ਕਰ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ  ਕੈਮੀਕਲ ਨੂੰ ਨਸ਼ਟ  ਕਰ ਦਿੱਤਾ ਜਾਏਗਾ। ਇਸ ਬਾਰੇ ਡੀਐਸਪੀ ਦਾ ਕਹਿਣਾ ਹੈ ਕਿ ਆਰੋਪੀ ਗੁਰਪ੍ਰੀਤ ਸਿੰਘ ਰਿਮਾਂਡ 'ਤੇ  ਪੁੱਛਗੀਛ  ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement