ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, ਦੁਸਹਿਰਾ ਦੇਖਣ ਗਏ 60 ਲੋਕਾਂ ਦੀ ਹੋਈ ਮੌਤ  
Published : Oct 19, 2018, 8:15 pm IST
Updated : Oct 19, 2018, 8:15 pm IST
SHARE ARTICLE
anritsar
anritsar

ਅੰਮ੍ਰਿਤਸਰ ਦੇ ਜੋੜਾਂ ਘਾਟ ਵਿਖੇ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿ

'ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੋੜਾਂ ਘਾਟ ਵਿਖੇ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ 60 ਲੋਕਾਂ ਦੀ ਮੌਤ ਹੋ ਗਈ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਦੁਸਹਿਰਾ ਦੇਖਣ ਆ ਰਹੇ ਲੋਕ ਟ੍ਰੇਨਾਂ ਦੀ ਚਪੇਟ ਵਿੱਚ ਆ ਗਏ।

ਜਾਣਕਾਰੀ ਅਨੁਸਾਰ ਜਦੋਂ ਦੁਸਹਿਰਾ ਸਮਾਗਮ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਲੋਕ ਰੇਲ ਟ੍ਰੈਕ ‘ਤੇ ਖੜ੍ਹ ਕੇ ਦੁਸ਼ਹਿਰਾ ਦੇਖ ਰਹੇ ਸਨ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਸ਼ਹਿਰ ਵਿੱਚ ਦਰਦਨਾਕ ਮਾਹੌਲ ਬਣਿਆ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement