ਖ਼ਬਰਾਂ |

ਤਾਜ਼ਾ |

CBI ਨੇ ਜੰਮੂ-ਕਸ਼ਮੀਰ ਦੇ ਸਬ-ਇੰਸਪੈਕਟਰ ਭਰਤੀ ਘੁਟਾਲੇ ਦੇ ਮਾਮਲੇ ਵਿੱਚ ਇੱਕ BSF ਕਮਾਂਡੈਂਟ ਨੂੰ ਕੀਤਾ ਗ੍ਰਿਫਤਾਰ
Published : Oct 19, 2022, 7:44 pm IST
Updated : Oct 19, 2022, 7:44 pm IST
SHARE ARTICLE
CBI
CBI

ਦੋਸ਼ੀ ਨੂੰ ਅੱਜ ਸੀਜੇਐਮ, ਜੰਮੂ ਦੇ ਸਾਹਮਣੇ ਪੇਸ਼ ਕੀਤਾ ਗਿਆ

 

ਸ੍ਰੀਨਗਰ: ਕੇਂਦਰੀ ਜਾਂਚ ਬਿਊਰੋ ਨੇ ਜੰਮੂ-ਕਸ਼ਮੀਰ ਵਿੱਚ ਪੁਲਿਸ ਸਬ-ਇੰਸਪੈਕਟਰ ਭਰਤੀ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਜੰਮੂ ਦੇ ਪਲੋਰਾ ਵਿਖੇ ਤਾਇਨਾਤ ਇੱਕ ਕਮਾਂਡੈਂਟ (ਮੈਡੀਕਲ) ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਅੱਜ ਸੀਜੇਐਮ, ਜੰਮੂ ਦੇ ਸਾਹਮਣੇ ਪੇਸ਼ ਕੀਤਾ ਗਿਆ। ਸੀਬੀਆਈ ਨੇ ਜੰਮੂ-ਕਸ਼ਮੀਰ ਸਰਕਾਰ ਦੀ ਬੇਨਤੀ 'ਤੇ 3 ਅਗਸਤ, 2022 ਨੂੰ ਤਤਕਾਲੀ ਮੈਡੀਕਲ ਅਫ਼ਸਰ, ਬੀਐਸਐਫ ਫਰੰਟੀਅਰ ਹੈੱਡਕੁਆਰਟਰ, ਪਲੋਰਾ ਸਮੇਤ 33 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement