CM ਮਾਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਖ਼ਤਮ ਕੀਤਾ ਧਰਨਾ, "ਝੋਨੇ ਦੀ ਖਰੀਦ ਨਾ ਹੋਈ ਤਾਂ 5ਵੇਂ ਦਿਨ ਹੋਵੇਗਾ ਵੱਡਾ ਐਕਸ਼ਨ"
Published : Oct 19, 2024, 8:09 pm IST
Updated : Oct 19, 2024, 8:09 pm IST
SHARE ARTICLE
Farmers ended the sit-in after CM Mann's assurance,
Farmers ended the sit-in after CM Mann's assurance, "If paddy is not purchased, there will be a big action on the 5th day"

ਜੇਕਰ ਝੋਨੇ ਦੀ ਖਰੀਦ ਨਾ ਹੋਈ ਤਾਂ 5ਵੇਂ ਦਿਨ ਹੋਵੇਗਾ ਵੱਡਾ ਐਕਸ਼ਨ

ਚੰਡੀਗੜ੍ਹ: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨ ਸਮਾਂ ਮੰਗਿਆ ਹੈ। ਉਨ੍ਹਾਂ ਨੇ ਕਿਹਾਹੈ ਅਸੀਂ ਕਿਹਾ ਸੀਐਮ ਸਾਬ੍ਹ 4 ਦਿਨ ਦਾ ਸਮਾਂ ਦੇਵਾਂਗੇ।ਉਨਾਂ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦਾ ਪੂਰਾ ਸਾਥ ਦਿੱਤਾ ਜਾਵੇਗਾ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆੜਤੀਆਂ ਅਤੇ ਲੇਬਰ ਦਾ ਵੀ ਮੁੱਦਾ ਰੱਖਿਆ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਸਾਰੀਆ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ 4 ਦਿਨਾਂ ਵਿੱਚ ਮੁੱਦਾ ਹੱਲ ਨਾ ਹੋਇਆ ਤਾਂ 5ਵੇਂ ਦਿਨ ਵੱਡਾ ਐਕਸ਼ਨ ਲਵਾਗੇ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸੀਐਮ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕ ਸਰਕਾਰ ਨੇ ਝੋਨੇ ਦੀ ਖਰੀਦ ਨਾ ਕੀਤੀ ਤਾਂ ਪੰਜਵੇਂ ਦਿਨ ਵੱਡਾ ਐਕਸ਼ਨ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement