ਬਰਸਾਲਪੁਰ ਟੱਪਰੀਆਂ (ਖਿਜਰਾਬਾਦ) ਵਿਖੇ ਜਸਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਮੁੜ ਸਰਪੰਚ ਚੁਣਿਆ ਗਿਆ
Published : Oct 19, 2024, 4:50 pm IST
Updated : Oct 19, 2024, 4:50 pm IST
SHARE ARTICLE
Barsalpur Tapriya (Khijrabad) Panchayat.
Barsalpur Tapriya (Khijrabad) Panchayat.

ਮੋਹਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਲਜਿੰਦਰ ਕੌਰ, ਅਤੇ ਸਰਬਜੀਤ ਕੌਰ ਬਣੇ ਪੰਚ

ਕੁਰਾਲੀ : ਕੁਰਾਲੀ ਨੇੜਲੇ ਪਿੰਡ ਬਰਸਾਲਪੁਰ ਟੱਪਰੀਆਂ (ਖਿਜਰਾਬਾਦ) ਵਿਖੇ ਜਸਪ੍ਰੀਤ ਸਿੰਘ ਨੂੰ ਸਰਬਸੰਮਤੀ ਨਾਲ ਦੁਬਾਰਾ ਪਿੰਡ ਵਾਸੀਆਂ ਨੇ ਵਾਂਗਡੋਰ ਸੰਭਾਲਦਿਆਂ ਸਰਪੰਚ ਚੁਣਿਆ। ਇਸ ਤੋਂ ਇਲਾਵਾ ਪੰਚ ਦੇ ਅਹੁਦੇ ’ਤੇ ਮੋਹਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਲਜਿੰਦਰ ਕੌਰ, ਅਤੇ ਸਰਬਜੀਤ ਕੌਰ ਨੂੰ ਚੁਣਿਆ ਗਿਆ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement