ਦੀਪ ਸਿੱਧੂ ਤੇ ਸ਼ੰਭੂ ਮੋਰਚੇ ਦੀ ਟੀਮ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ 
Published : Nov 19, 2020, 3:00 pm IST
Updated : Nov 19, 2020, 3:00 pm IST
SHARE ARTICLE
Deep Sidhu and Shambhu Morcha team at Takht Sri Damdama Sahib
Deep Sidhu and Shambhu Morcha team at Takht Sri Damdama Sahib

ਕੇਂਦਰ ਖ਼ਿਲਾਫ਼ ਸੰਘਰਸ਼ 'ਚ ਕਿਸਾਨਾਂ ਦੇ ਨਾਲ ਦਿੱਲੀ ਵੱਲ ਕੂਚ ਕਰਨਗੇ ਦੀਪ ਸਿੱਧੂ

ਤਲਵੰਡੀ ਸਾਬੋ - ਫ਼ਿਲਮ ਅਦਾਕਾਰ ਦੀਪ ਸਿੱਧੂ ਸਮੇਤ ਕਿਸਾਨਾਂ ਦੇ ਹੱਕ 'ਚ ਸ਼ੰਭੂ ਵਿਖੇ ਮੋਰਚਾ ਚਲਾ ਰਹੀ ਟੀਮ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਨਾਲ ਲੜਾਈ ਜਾਰੀ ਰਹੇਗੀ ਅਤੇ 22 ਨਵੰਬਰ ਨੂੰ ਸ਼ੰਭੂ ਮੋਰਚੇ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਖ਼ਿਲਾਫ਼ ਸੰਘਰਸ਼ 'ਚ ਉਹ ਵੀ ਕਿਸਾਨਾਂ ਦੇ ਨਾਲ ਦਿੱਲੀ ਵੱਲ ਕੂਚ ਕਰਨਗੇ।
 

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement