ਰਾਜਾਸਾਂਸੀ ਹਵਾਈ ਅੱਡੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾ ਰਿਹਾ ਵਿਅਕਤੀ ਗ੍ਰਿਫ਼ਤਾਰ
Published : Nov 19, 2020, 3:54 pm IST
Updated : Nov 19, 2020, 3:54 pm IST
SHARE ARTICLE
pic
pic

ਫਿਲਹਾਲ ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਰਾਜਾਸਾਂਸੀ : ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਸਪਾਈਸ ਜੈੱਟ ਦੀ ਉਡਾਣ ਰਾਹੀਂ ਅਟੈਚੀ 'ਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮਹਾਰਾਸ਼ਟਰ ਦੇ ਪੁਣੇ ਵਿਖੇ ਲਿਜਾ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਪੁਲਿਸ ਵਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  photophotਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁੰਮ ਦਾ ਮਾਮਲਾ ਅਜੇ ਪੂਰੀ ਤਰ੍ਹਾਂ ਸੁਲਝਿਆ ਨਹੀਂ ਹੈ। ਦਰਜਨਾਂ ਸਿੱਖ ਜਥੇਬੰਦੀਆਂ ਗੁੰਮ ਹੋਏ ਸਰੂਪਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਤਿੱਖੀ ਤਕਰਾਰ ਵੀ ਪੈਦਾ ਹੋ ਚੁੱਕੀ ਹੈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement