ਉਪ-ਕੁਲਪਤੀ ਬਲਦੇਵ ਸਿੰਘ ਢਿੱਲੋਂ ਦਾ ਰਾਹ ਰੋਕਣ ਲਈ ਜ਼ਮੀਨ 'ਤੇ ਲੰਮੇ ਪਏ ਪੀਏਯੂ ਮੁਲਾਜ਼ਮ
Published : Nov 19, 2020, 12:35 pm IST
Updated : Nov 19, 2020, 12:35 pm IST
SHARE ARTICLE
PAU employees stop Vice-Chancellor's way
PAU employees stop Vice-Chancellor's way

ਮੰਗਾਂ ਮਨਵਾਉਣ ਪੀਏਯੂ ਮੁਲਾਜ਼ਮਾਂ ਨੇ ਰੋਕਿਆ ਉਪ-ਕੁਲਪਤੀ ਦਾ ਰਾਹ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਅਪਣੀਆਂ ਮੰਗਾਂ ਮਨਵਾਉਣ ਲਈ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਬਲਦੇਵ ਸਿੰਘ ਢਿੱਲੋਂ ਦਾ ਰਸਤਾ ਰੋਕਿਆ। ਦਫ਼ਤਰ ਨੂੰ ਜਾ ਰਹੇ ਉਪ-ਕੁਲਪਤੀ ਦਾ ਰਾਹ ਰੋਕਣ ਲਈ ਪੀਏਯੂ ਮੁਲਾਜ਼ਮ ਜ਼ਮੀਨ 'ਤੇ ਲੰਮੇ ਪੈ ਗਏ। 

Baldev Singh DhillonBaldev Singh Dhillon

ਦਰਅਸਲ ਅੱਜ ਪੀਏਯੂ ਮੁਲਾਜ਼ਮਾਂ ਨੇ ਸੰਘਰਸ਼ ਦੇ ਚਲਦਿਆਂ ਥਾਪਰ ਹਾਲ ਦਾ ਘਿਰਾਓ ਕੀਤਾ ਹੋਇਆ ਸੀ। ਇਸ ਦੌਰਾਨ ਉਹਨਾਂ ਨੇ ਡਾ. ਬਲਦੇਵ ਸਿੰਘ ਢਿੱਲੋਂ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ। 

PAU PAU

ਦੱਸ ਦਈਏ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਅਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement