ਇਟਲੀ ਤੇ ਸਪੇਨ ਵਿਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਹੁਣ ਤਕ ਸੱਭ ਤੋਂ ਵੱਧ ਮੌਤਾਂ
Published : Nov 19, 2020, 7:22 am IST
Updated : Nov 19, 2020, 7:22 am IST
SHARE ARTICLE
image
image

ਇਟਲੀ ਤੇ ਸਪੇਨ ਵਿਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਹੁਣ ਤਕ ਸੱਭ ਤੋਂ ਵੱਧ ਮੌਤਾਂ

ਇਟਲੀ ਵਿਚ 731 ਅਤੇ ਸਪੇਨ ਵਿਚ 435 ਮਰੀਜ਼ਾਂ ਦੀ ਮੌਤ ਹੋਈ


ਰੋਮ, 18 ਨਵੰਬਰ: ਇਟਲੀ ਅਤੇ ਸਪੇਨ ਵਿਚ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਸੱਭ ਤੋਂ ਵੱਧ ਮੌਤਾਂ ਹੋਣ ਦੀ ਖ਼ਬਰ ਹੈ। ਪਿਛਲੇ 24 ਘੰਟਿਆਂ ਦੌਰਾਨ ਇਟਲੀ ਵਿਚ  731 ਅਤੇ ਸਪੇਨ ਵਿਚ 435 ਮਰੀਜ਼ਾਂ ਦੀ ਮੌਤ ਹੋਈ ਜੋ ਕਿ, ਦੂਜੀ ਲਹਿਰ ਦੌਰਾਨ ਮਰਨ ਵਾਲਿਆਂ ਦੀ ਸੱਭ ਤੋਂ ਵੱਡੀ ਗਿਣਤੀ ਹੈ। ਇਟਲੀ ਕੋਰੋਨਾ ਵਾਇਰਸ ਨਾਲ ਪ੍ਰਭਾਵਤ ਹੋਇਆ ਪਹਿਲਾ ਪਛਮੀ ਦੇਸ਼ ਹੈ, ਜਿੱਥੇ 46,464 ਜਦੋਂ ਕਿ ਸਪੇਨ ਵਿਚ 41,688 ਲੋਕਾਂ ਦੀ ਮੌਤ ਹੋ ਗਈ ਹੈ। ਇਟਲੀ ਦੇ ਸਿਹਤ ਮੰਤਰਾਲੇ ਦੀ ਰੋਕਥਾਮ ਦਫ਼ਤਰ ਦੇ ਮੁਖੀ ਜਿਆਨੀ ਨੇ ਕਿਹਾ ਕਿ ਮੰਗਲਵਾਰ ਨੂੰ ਇਟਲੀ ਵਿਚ 32,191 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 33,000 ਤੋਂ ਵੱਧ ਲੋਕ ਹਸਪਤਾਲਾਂ ਵਿਚ ਹਨ। ਇਨ੍ਹਾਂ ਵਿਚੋਂ 3,612 ਸਖ਼ਤ ਨਿਗਰਾਨੀ ਵਿਚ ਰੱਖੇ ਗਏ ਹਨ।       (ਏਜੰਸੀ)

imageimage

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement