ਅੱਜ ਮਰਨ ਵਰਤ 'ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
Published : Nov 19, 2022, 9:56 am IST
Updated : Nov 19, 2022, 9:56 am IST
SHARE ARTICLE
Jagjit Singh Dallewal
Jagjit Singh Dallewal

ਫਰੀਦਕੋਟ ਵਿਖੇ ਨੈਸ਼ਨਲ ਹਾਈਵੇ 'ਤੇ ਲਗਾਏ ਧਰਨਾ ਸਥਾਨ ਤੋਂ ਸ਼ੁਰੂ ਕਰਨਗੇ ਮਰਨ ਵਰਤ

ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਸੰਘਰਸ਼ ਵਿੱਢਣ ਦੀ ਤਿਆਰੀ
ਅੱਜ ਦੁਪਹਿਰ 12 ਵਜੇ ਤੋਂ ਮਰਨ ਵਰਤ 'ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ
ਫਰੀਦਕੋਟ :
ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵਲੋਂ ਵੱਡਾ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਨੇ ਵੱਡਾ ਫ਼ੈਸਲਾ ਲਿਆ ਹੈ।

ਅੱਜ ਦੁਪਿਹਰ 12 ਵਜੇ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਮਰਨ ਵਰਤ 'ਤੇ ਬੈਠਣਗੇ। ਜਾਣਕਾਰੀ ਅਨੁਸਾਰ ਡੱਲੇਵਾਲ ਫਰੀਦਕੋਟ ਵਿਖੇ ਨੈਸ਼ਨਲ ਹਾਈਵੇ 'ਤੇ ਲਗਾਏ ਗਏ ਧਰਨਾ ਸਥਾਨ ਤੋਂ ਹੀ ਆਪਣਾ ਮਰਨ ਵਰਤ ਸ਼ੁਰੂ ਕਰਨਗੇ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਦਰਸ਼ਨ ਕਰ ਰਹੀ ਕਿਸਾਨ ਜਥੇਬੰਦੀ ਬਾਰੇ ਬਿਆਨ ਦਿੱਤਾ ਗਿਆ ਸੀ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਨੀਂਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਤੋਂ ਕਿਸਾਨ ਖਫ਼ਾ ਹਨ ਜਿਸ ਕਰ ਕੇ ਉਹ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰ ਰਹੇ ਹਨ।

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement