ਹਰਦੀਪ ਪੁਰੀ ਨੇ ਕਾਂਗਰਸ ’ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਭੜਕਾਉਣ ਦਾ ਲਾਇਆ ਦੋਸ਼
Published : Dec 19, 2020, 7:07 am IST
Updated : Dec 19, 2020, 7:07 am IST
SHARE ARTICLE
IMAGE
IMAGE

ਹਰਦੀਪ ਪੁਰੀ ਨੇ ਕਾਂਗਰਸ ’ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਦਰਸ਼ਨ ਭੜਕਾਉਣ ਦਾ ਲਾਇਆ ਦੋਸ਼

ਨਵੀਂ ਦਿੱਲੀ, 18 ਦਸੰਬਰ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਾਂਗਰਸ ੍ਟ’ਤੇ ਹਾਲੀਆ ਖੇਤੀ ਕਾਨੂੰਨਾਂ ਨੂੰ ਲੈ ਕੇ ਅਫ਼ਵਾਹ ਫੈਲਾਉਣ ਅਤੇ ਪ੍ਰਦਰਸ਼ਨਾਂ ਨੂੰ ਭੜਕਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਇਨ੍ਹਾਂ ਬਿਲਾਂ ਨੂੰ ਪਾਸ ਕੀਤੇ ਜਾਂਦੇ ਸਮੇਂ ਰਾਜ ਸਭਾ ’ਚ ਕਾਂਗਰਸ ਦੇ ਜ਼ਿਆਦਾਤਰ ਮੈਂਬਰਾਂ ਦੇ ਗ਼ੈਰ-ਹਾਜ਼ਰ ਹੋਣ ਨੂੰ ਲੈ ਕੇ ਵੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਪੁਰੀ ਨੇ ਟਵੀਟ ਕੀਤਾ, ‘‘ਉਨ੍ਹਾਂ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਵੀ ਬਿਲ ’ਤੇ ਵੋਟਿੰਗ ਦੌਰਾਨ ਵਿਦੇਸ਼ ’ਚ ਛੁੱਟੀ ਮਨ੍ਹਾ ਰਹੇ ਸਨ। ਪਾਰਟੀ ਨੂੰ ਦੇਸ਼ ’ਚ ਅੱਗ ਲਗਾਉਣ ਦੀ ਬਜਾਏ ਆਪਣੇ ਲੋਕਾਂ ਨੂੰ ਇਕ ਰੱਖਣ ਬਾਰੇ ਸੋਚਣਾ ਚਾਹੀਦਾ।’’
ਹਿੰਦੀ ਦੇ ਇਕ ਮੁਹਾਰੇ ਦਾ ਜ਼ਿਕਰ ਕਰਦੇ ਹੋਏ ਪੁਰੀ ਨੇ ਦੋਸ਼ ਲਗਾਇਆ ਕਿ ਕਾਂਗਰਸ ਦੂਜਿਆਂ ਦੇ ਘਰ ਸਾੜ ਕੇ ਅਪਣੇ ਹੱਥ ਸੇਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਚਿੰਤਾ ਹੈ ਤਾਂ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰ ਕੇ ਹੱਲ ਕੱਢੇਗੀ। (ਏਜੰਸੀ)


 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement