ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ
Published : Dec 19, 2020, 7:00 am IST
Updated : Dec 19, 2020, 7:00 am IST
SHARE ARTICLE
IMAGE
IMAGE

ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ

ਚੰਡੀਗੜ੍ਹ, 18 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਚੰਡੀਗੜ੍ਹ ਪੀ. ਜੀ.ਆਈ. ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ 93 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਰੂਟੀਨ ਚੈੱਕਅਪ ਦੇ ਚਲਦੇ ਪੀ. ਜੀ. ਆਈ. ’ਚ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਡਾਕਟਰਾਂ ਵਲੋਂ ਸ. ਬਾਦਲ ਦੇ ਵੱਖ-ਵੱਖ ਟੈਸਟ ਕੀਤੇ ਜਾ ਰਹੇ ਹਨ। ਫ਼ਿਲਹਾਲ ਰਿਪੋਰਟਾਂ ਆਉਣ ਤੋਂ ਬਾਅਦ ਹੀ ਅਗਲੀ ਅਪਡੇਟ ਦਿਤੀ ਜਾਵੇਗੀ। ਉਂਜ ਡਾਕਟਰ ਸ. ਬਾਦਲ ਨੂੰ ਹਸਪਤਾਲ ਵਿਚ ਰਖਦੇ ਹਨ ਜਾਂ ਉਨ੍ਹਾਂ ਨੂੰ ਛੁੱਟੀ ਦੇ ਦਿੰਦੇ ਹਨ, ਇਸ ਦਾ ਪਤਾ ਟੈਸਟ ਰਿਪੋਰਟਾਂ ਆਉਣ ਤੋਂ ਬਾਅਦ ਹੀ ਲਗੇਗਾ।
imageimage

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement