ਚੰਡੀਗੜ੍ਹ ਪਹੁੰਚੇ ਅਰਵਿੰਦ ਕੇਜਰੀਵਾਲ, ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੀਤੇ 5 ਵਾਅਦੇ
Published : Dec 19, 2021, 5:09 pm IST
Updated : Dec 19, 2021, 5:13 pm IST
SHARE ARTICLE
Arvind Kejriwal
Arvind Kejriwal

ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਕਰਾਂਗੇ ਖ਼ਤਮ

 

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕੀਤਾ।

 

 

Arvind Arvind kejriwal

ਇਸ ਦੌਰਾਨ ਕੇਜਰੀਵਾਲ ਨੇ ਚੰਡੀਗੜ੍ਹ ਦੇ ਲੋਕਾਂ ਨਾਲ 5 ਵਾਅਦੇ ਕੀਤੇ ਅਤੇ ਕਿਹਾ ਕਿ ਉਹ ਪਹਿਲਾਂ ਭ੍ਰਿਸ਼ਟਾਚਾਰ ਨੂੰ ਖਤਮ ਕਰਨਗੇ। ਇਸ ਦੇ ਨਾਲ ਹੀ ਹੁਣ ਨਿਗਮ ਦੇ ਕਰਮਚਾਰੀ ਘਰ ਘਰ ਆ ਕੇ ਕੰਮ ਕਰਨਗੇ, ਚੰਡੀਗੜ੍ਹ ਨੂੰ ਸੁੰਦਰ ਸ਼ਹਿਰ ਬਣਾਉਣਗੇ, ਪਾਣੀ ਦਾ ਬਿੱਲ ਜ਼ੀਰੋ ਕਰਨਗੇ ਅਤੇ ਔਰਤਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਲਗਾਉਣਗੇ।

Arvind Arvind kejriwal

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement