
Gurdaspur Grenade Attack Today : ਗਰਮ ਖ਼ਿਆਲੀ ਸੰਗਠਨ ਨੇ ਲਈ ਜ਼ਿੰਮੇਵਾਰੀ
Punjab Gurdaspur Grenade Attack Today Latest news in Punjabi : ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਥਾਣੇ ਦੀ ਚੌਕੀ ਬਖਸ਼ੀਵਾਲ 'ਚ ਗ੍ਰਨੇਡ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜ਼ਿੰਮੇਵਾਰੀ ਗਰਮ ਖਿਆਲੀ ਸੰਗਠਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਲਈ ਹੈ।
ਇਸ ਮੌਕੇ ਜਸਵਿੰਦਰ ਸਿੰਘ ਬਾਗੀ ਉਰਫ਼ ਮੰਨੂ ਅਗਵਾਨ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ 'ਚ ਇਹ ਗ੍ਰਨੇਡ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ, ਦੱਸਿਆ ਜਾ ਰਿਹਾ ਹੈ ਕਿ ਗ੍ਰੇਨੇਡ ਆਟੋ ਵਿੱਚ ਹੀ ਸੁੱਟਿਆ ਗਿਆ ਸੀ।
(For more news apart from Punjab Gurdaspur Grenade Attack Today Latest news in PunjabiNews in Punjabi, stay tuned to Rozana Spokesman)