
ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੀ ਹੋਈ ਪਹਿਲੀ ਬੈਠਕ, 21 ਜਨਵਰੀ ਨੂੰ ਹੋਵੇਗੀ ਕਿਸਾਨਾਂ ਨਾਲ ਮੀਟਿੰਗ
ਨਵੀਂ ਦਿੱਲੀ, 19 ਜਨਵਰੀ : ਕਿਸਾਨੀ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਕਮੇਟੀ ਨੇ ਮੰਗਲਵਾਰ ਨੂੰ ਅਪਣੀ ਪਹਿਲੀ ਬੈਠਕ ਕੀਤੀ ਜਿਸ ਵਿਚ ਕਮੇਟੀ ਨੇ ਅੱਗੇ ਦੀ ਰਣਨੀਤੀ ਬਾਰੇ ਮੰਥਨ ਕੀਤਾ ਗਿਆ | ਹਾਲਾਂਕਿ ਇਸ ਬੈਠਕ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਨਹੀਂ ਹੋਏ | ਮੀਟਿੰਗ ਤੋਂ ਬਾਅਦ ਕਮੇਟੀ ਦੇ ਇਕ ਮੈਂਬਰ ਅਨਿਲ ਘਨਵਟ ਨੇ ਕਿਹਾ ਕਿ ਸਰਬਉੱਚ ਅਦਾਲਤ ਵਲੋਂ ਬਣਾਈ ਗਈ ਕਮੇਟੀ, ਨਵੇਂ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਹੋਰ ਪੱਖਾਂ ਦੇ ਵਿਚਾਰ ਜਾਣ ਕੇ
image